Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਸਚਿਨ ਤੇਂਦੁਲਕਰ ਕੋਰੋਨਾ ਪਾਜ਼ੇਟਿਵ ਹੋਏ

March 27, 2021 11:28 AM

ਨਵੀਂ ਦਿੱਲੀ, (ਏਜੰਸੀਆਂ) : ਭਾਰਤੀ ਕ੍ਰਿਕਟਰ ਸਚਿਨ ਤੇਂਦੁਲਕਰ ਕੋਵਿਡ-19 ਜਾਂਚ ਵਿਚ ਪਾਜ਼ੇਟਿਵ ਆਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸ਼ਨੀਵਾਰ ਨੂੰ ਟਵਿਟਰ ‘ਤੇ ਦਿੱਤੀ। ਤੇਂਦੁਲਕਰ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੇ ਜ਼ਰੂਰੀ ਪ੍ਰੋਟੋਕਾਲ ਦਾ ਪਾਲਣ ਕਰ ਰਹੇ ਹਨ। ਹਾਲ ਹੀ ਦਿਨਾਂ ਵਿਚ ਕੋਵਿਡ-19 ਦੀ ਲਪੇਟ ਵਿਚ ਆਉਣ ਵਾਲੇ ਤੇਂਦੁਲਕਰ ਸਭ ਤੋਂ ਵੱਡੇ ਨਾਵਾਂ ਵਿਚੋਂ ਇਕ ਹਨ। ਉਨ੍ਹਾਂ ਨੇ ਹਾਲ ਹੀ ਵਿਚ ਰਾਏਪੁਰ ਵਿਚ ਸਾਬਕਾ ਕ੍ਰਿਕਟਰਾਂ ਦੇ ‘ਰੋਡ ਸੇਫਟੀ ਵਰਲਡ ਸੀਰੀਜ਼ ਚੈਲੇਂਜ’ ਟੂਰਨਾਮੈਂਟ ਵਿਚ ਹਿੱਸਾ ਲਿਆ ਸੀ।

 

Have something to say? Post your comment

Subscribe