Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਜਲੰਧਰ : ਪ੍ਰਸਿੱਧ ਜਿਊਲਰੀ ਦੇ ਇਕਲੌਤੇ ਬੇਟੇ ਦੀ ਕੋਰੋਨਾ ਨਾਲ ਮੌਤ

March 29, 2021 06:17 PM

ਜਲੰਧਰ (ਏਜੰਸੀਆਂ) : ਥਾਣਾ ਲੋਹੀਆਂ ਖਾਸ ਇਲਾਕੇ 'ਚ ਕੋਰੋਨਾ ਕਾਰਨ ਲੋਹੀਆਂ ਦੇ ਪ੍ਰਸਿੱਧ ਜਿਊਲਰੀ ਵਿਜੈ ਕੁਮਾਰ ਦੇ  ਇਕਲੌਤੇ ਪੁੱਤਰ ਸੌਰਵ ਕੰਡਾ (28) ਦੀ ਮੌਤ ਹੋ ਗਈ। ਦੱਸ ਦਈਏ ਕਿ ਹਲਕਾ ਬੁਖ਼ਾਰ ਅਤੇ ਸਾਹ ਲੈਣ ਚ ਤਕਲੀਫ ਦੇ ਚਲਦਿਆਂ ਉਨ੍ਹਾਂ ਨੂੰ ਕੱਲ੍ਹ ਹੀ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ ਜਿੱਥੋਂ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਉਸ ਨੂੰ ਇਲਾਜ ਲਈ PGI ਚੰਡੀਗੜ੍ਹ ਭੇਜ ਦਿੱਤਾ ਗਿਆ। ਚੰਡੀਗੜ੍ਹ ਵਿਖੇ ਚਲਦੇ ਇਲਾਜ ਦੌਰਾਨ ਅੱਜ ਸਵੇਰੇ ਸੌਰਵ ਕੰਡਾ ਦੀ ਮੌਤ ਹੋ ਗਈ। ਇਸ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ।

 

Have something to say? Post your comment

Subscribe