ਸੈਕਰਾਮੈਂਟੋ : ਕਨੈਕਟੀਕਟ ਵਿੱਚ “ਸਿੱਖ ਆਰਟ ਗੈਲਰੀ” ਰਾਹੀਂ ਸਿੱਖ ਸਾਮਰਾਜ ਤੋਂ ਲੈ ਕੇ ਸਿੱਖ ਨਸਲਕੁਸ਼ੀ ਤੱਕ ਵੱਖ-ਵੱਖ ਪੋਰਟਰੇਟਾਂ ਦੀ ਪ੍ਰਦਰਸ਼ਨੀ ਰਾਹੀ ਸਿਖਾਂ ਦੀ ਇਤਿਹਾਸਕ ਯਾਤਰਾ ਨੂੰ ਦਰਸਾਇਆ ਗਿਆ ਹੈ। , ਇਹ ਗੈਲਰੀ ਇਕ ਸਰੋਤ ਕੇਂਦਰ ਅਤੇ ਅਜਾਇਬ ਘਰ ਹੈ ਜੋ ਕਿ ਸਿੱਖ ਸਭਿਆਚਾਰ ਅਤੇ ਵਿਰਾਸਤ ਨੂੰ ਸਮਰਪਿਤ ਹੈ, “ਸਿੱਖ ਆਰਟ ਗੈਲਰੀ” ਪੂਰਬੀ ਕਨੈਕਟੀਕਟ ਦੇ ਸ਼ਹਿਰ ਨੌਰਵਿਚ ਵਿਚ ਬਣੇ ਬੈਕਸ ਹਸਪਤਾਲ ਤੋਂ ਇਕ ਛੋਟੀ ਡਰਾਈਵ ਤੇ ਹੈ | ਗੈਲਰੀ ਦੇ ਸਿਰਜਣਾਤਮਕ ਨਿਰਦੇਸ਼ਕ ਸਵਰਨਜੀਤ ਸਿੰਘ ਖਾਲਸਾ ਨੇ ਕਿਹਾ, “ਕਲਾ ਇਕ ਅਜਿਹੀ ਭਾਸ਼ਾ ਹੈ ਜੋ ਲੋਕਾਂ ਦੇ ਦਿਲਾਂ ਨੂੰ ਜੋੜ ਸਕਦੀ ਹੈ, ” ਅਤੇ ਅਸੀਂ ਇਸ ਭਾਈਚਾਰੇ ਵਿਚ ਏਕਤਾ ਲਿਆਉਣ ਦੀ ਉਮੀਦ ਕਰਦੇ ਹਾਂ। ” ਜਦੋਂ ਤੋਂ ਬਲੈਕ ਲਾਈਵਜ਼ ਮੈਟਰੋ ਅੰਦੋਲਨ ਨੇ ਵਿਭਿੰਨਤਾ, ਬਰਾਬਰੀ ਅਤੇ ਸ਼ਮੂਲੀਅਤ ‘ਤੇ ਚਾਨਣਾ ਪਾਇਆ ਹੈ|