Saturday, November 23, 2024
 

ਸੰਸਾਰ

'ਗੁਰੂ ਗ੍ਰੰਥ ਸਾਹਿਬ' ਦਾ ਸਲੋਕ UN ਦੀ ਵੀਡੀਓ 'ਚ ਸ਼ਾਮਲ, ਵੇਖੋ ਵੀਡੀਓ

April 02, 2021 10:10 AM

ਜਿਨੇਵਾ : ਮਨੁੱਖੀ ਅਧਿਕਾਰਾਂ 'ਤੇ ਸੰਯੁਕਤ ਰਾਸ਼ਟਰ (ਯੂ. ਐੱਨ.) ਦਫਤਰ ਵੱਲੋਂ ਲੈਂਗਿੰਕ ਸਮਾਨਤਾ 'ਤੇ ਇਕ ਛੋਟੀ ਵੀਡੀਓ ਜਾਰੀ ਕੀਤੀ ਗਈ ਹੈ। ਵੀਡੀਓ 30 ਮਾਰਚ, 2021 ਨੂੰ ਸੰਯੁਕਤ ਰਾਸ਼ਟਰ ਦੇ ਇਕ ਸੰਮੇਲਨ ਵਿਚ ਲਾਂਚ ਕੀਤੀ ਗਈ ਸੀ। ਸੰਮੇਲਨ ਵਿਚ ਸ਼ਾਮਲ ਮਨੁੱਖੀ ਅਧਿਕਾਰ ਲਈ ਸੰਯੁਕਤ ਰਾਸ਼ਟਰ ਦੇ ਹਾਈ ਕਮਿਸ਼ਨਰ ਮਿਸ਼ੇਲ ਬਾਚੇਲੇਟ ਅਤੇ ਯੂ. ਐੱਨ. ਦੇ ਵੱਖ-ਵੱਖ ਸੰਗਠਨਾਂ ਅਤੇ ਨਾਗਰਿਕ ਸਮਾਜ ਸੰਗਠਨਾਂ ਨੇ ਸੁਣਿਆ। ਇਸ ਵੀਡੀਓ ਵਿਚ ਮਸ਼ਹੂਰ ਵਿਦਵਾਨ ਅਤੇ ਮਨੁੱਖੀ ਅਧਿਕਾਰਵਾਦੀ ਡਾਕਟਰ ਅਖਤਿਆਰ ਚੀਮਾ ਵੱਲੋਂ ਪੜ੍ਹਿਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਇਕ ਸਲੋਕ ਵੀ ਹੈ। ਇਸ ਵੀਡੀਓ ਵਿਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਮਹਿਲਾਵਾਂ ਦੀ ਬਰਾਬਰੀ ਲਈ ਜ਼ੋਰਦਾਰ ਆਵਾਜ਼ ਉਠਾਈ।
ਇਕ ਅਧਿਕਾਰਕ ਬਿਆਨ ਮੁਤਾਬਕ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਧਿਕਾਰ ਦਾ ਐਲਾਨ ਲਈ ਸੰਯੁਕਤ ਰਾਸ਼ਟਰ ਦੇ ਵਿਸ਼ਵਾਸ ਵਿਚ ਸ਼ਾਮਲ ਗੁਰੂ ਗ੍ਰੰਥ ਸਾਹਿਬ ਦੇ 3 ਸਲੋਕ ਹਾਸਲ ਕਰਨ ਲਈ ਸਨਮਾਨਿਤ ਕੀਤਾ ਗਿਆ ਅਤੇ ਸੰਯੁਕਤ ਰਾਸ਼ਟਰ ਦੇ ਇਕ ਅਧਿਕਾਰਕ ਵੀਡੀਓ ਵਿਚ ਮਹਿਲਾ ਅਧਿਕਾਰਾਂ ਸਬੰਧੀ ਸਲੋਕ ਪੜ੍ਹਣ ਲਈ ਵੀ ਸਨਮਾਨਿਤ ਕੀਤਾ ਗਿਆ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe