Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

JEE Main Result 2019 : ਪੇਪਰ 2 ਦਾ ਨਤੀਜਾ ਜਾਰੀ, ਇੰਝ ਕਰੋ ਚੈੱਕ

May 14, 2019 10:50 PM

ਨਵੀਂ ਦਿੱਲੀ: ਐਨਟੀਏ ਵਲੋਂ ਅਪ੍ਰੈਲ ਵਿਚ ਆਯੋਜਿਤ ਕੀਤੀ ਗਈ ਜੇਈਈ ਮੇਨ ਪ੍ਰਿਖਿਆ ਦੇ ਪੇਪਰ 2 ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। ਲੱਖਾਂ ਵਿਦਿਆਰਥੀ ਜੇਈਈ ਮੇਨ ਨਤੀਜੇ ਦਾ ਇੰਤਜਾਰ ਕਰ ਰਹੇ ਸਨ। ਜਿਨ੍ਹਾਂ ਪ੍ਰਿਖਿਆਰਥੀਆਂ ਨੇ ਜੇਈਈ ਮੇਨ ਦੀ ਪ੍ਰਿਖਿਆ ਦੀ ਹੈ ਉਹ ਨੈਸ਼ਨਲ ਟੈਸਟਿੰਗ ਏਜੰਸੀ ਦੀ ਆਫੀਸ਼ੀਅਲ ਵੈਬਸਾਇਟ nta.ac.in ਉਤੇ ਜਾ ਕੇ ਆਪਣੇ ਸਕੋਰ ਚੈੱਕ ਕਰ ਸਕਦੇ ਹਨ। ਐਨਟੀਏ ਵਲੋਂ ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਨਤੀਜਾ 15 ਮਈ ਨੂੰ ਜਾਰੀ ਕੀਤਾ ਜਾਵੇਗਾ। ਦੱਸਦਇਏ ਕਿ ਜੇਈਈ ਪੇਪਰ-2 ਦਾ ਆਯੋਜਨ 8 ਅਪ੍ਰੈਲ ਤੋਂ 12 ਅਪ੍ਰੈਲ ਤਕ ਕੀਤਾ ਗਿਆ ਸੀ। ਜਿਸ ਵਿਚ ਕੁਲ 1.64 ਲੱਖ ਉਮੀਦਵਾਰ ਹਾਜ਼ਰ ਹੋਏ ਸਨ। ਇਸ ਵਾਰ ਜੇਈਈ ਮੇਨ ਵਿਚ ਟਾਪ 2, 24, 000 ਰੈਂਕਸ ਨੂੰ ਜੇਈਈ ਐਡਵਾਂਸਡ ਦੇ ਲ਼ਈ ਕੁਆਲੀਫਾਈ ਐਲਾਣ ਕੀਤਾ ਜਾਵੇਗਾ। ਅਪ੍ਰੈਲ ਵਿਚ ਹੋਈ ਜੇਈਈ ਮੇਨ ਪੇਪਰ 1 ਦੀ ਪ੍ਰਿਖਿਆ ਦੇ ਨਤੀਜੇ ਐਨਟੀਏ ਨੇ 30 ਅਪ੍ਰੈਲ 2019 ਨੂੰ ਜਾਰੀ ਕੀਤੇ ਸਨ। ਜਿਸ ਵਿਚ 24 ਉਮੀਦਵਾਰਾਂ ਨੇ 100 ਫੀਸਦੀ ਅੰਕ ਹਾਸਲ ਕੀਤੇ ਸਨ।

 

Have something to say? Post your comment

Subscribe