Saturday, November 23, 2024
 
BREAKING NEWS
ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦੇ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਅਸੰਤੁਸ਼ਟਸਿਸੋਦੀਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦਾ ਸੀਬੀਆਈ ਅਤੇ ਈਡੀ ਨੂੰ ਨੋਟਿਸ

ਫ਼ਿਲਮੀ

ਸੰਨੀ ਦਿਉਲ ਦੇ ਪਰਵਾਰ ਨੂੰ ਮਿਲੋ

May 15, 2019 11:15 AM

ਬਾਲੀਵੁੱਡ ਐਕਟਰ ਸੰਨੀ ਦਿਓਲ ਇਨ੍ਹੀਂ ਦਿਨੀਂ ਰਾਜਨੀਤੀ 'ਚ ਆਪਣੀ ਐਂਟਰੀ ਨੂੰ ਲੈ ਕੇ ਖੂਬ ਸੁਰਖੀਆਂ 'ਚ ਹਨ।

ਸੰਨੀ ਦਿਓਲ ਦੀ ਪ੍ਰੋਫੈਸ਼ਨਲ ਜ਼ਿੰਦਗੀ ਤੋਂ ਤਾਂ ਸਾਰੇ ਹੀ ਜਾਣੂ ਹਨ ਪਰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਘੱਟ ਲੋਕ ਹੀ ਜਾਣਦੇ ਹਨ। ਸੰਨੀ ਦਿਓਲ ਨੇ ਫਿਲਮ ਇੰਡਸਟਰੀ 'ਚ ਆਉਣ ਤੋਂ ਪਹਿਲਾ ਹੀ ਵਿਆਹ ਕਰਵਾ ਲਿਆ ਸੀ। ਸੰਨੀ ਦਿਓਲ ਨੇ ਆਪਣੀ ਡੈਬਿਊ ਫਿਲਮ 'ਬੇਤਾਬ' ਦੀ ਰਿਲੀਜ਼ਿੰਗ ਦੇ ਅਗਲੇ ਸਾਲ ਹੀ 1984 'ਚ ਵਿਆਹ ਕਰਵਾ ਲਿਆ ਸੀ, ਜਿਸ 'ਚ ਜ਼ਿਆਦਾ ਲੋਕ ਸ਼ਾਮਲ ਨਹੀਂ ਹੋਏ ਸਨ ਅਤੇ ਨਾ ਹੀ ਵੈਡਿੰਗ ਤਸਵੀਰਾਂ ਸਾਹਮਣੇ ਆਈਆਂ ਸਨ। ਸੰਨੀ ਦਿਓਲ ਨੇ ਲੰਡਨ ਦੀ ਰਹਿਣ ਵਾਲੀ ਪੂਜਾ ਦਿਓਲ ਨਾਲ ਵਿਆਹ ਕਰਵਾਇਆ ਹੈ।
ਸੰਨੀ ਦੀ ਸਾਲ 1984 ਵੇਲੇ ਵਿਆਹ ਦੀ ਤਸਵੀਰ

ਦੱਸ ਦਈਏ ਕਿ ਸੰਨੀ ਦਿਓਲ ਤੇ ਪੂਜਾ ਦਿਓਲ ਦੇ ਦੋ ਬੇਟੇ ਕਰਣ ਤੇ ਰਾਜਵੀਰ ਹਨ।

 

Have something to say? Post your comment

Subscribe