Friday, November 22, 2024
 

ਸੰਸਾਰ

ਫਰਾਂਸ ਨੇ ਬਣਾਇਆ ਅਜਿਹਾ ਕਾਨੂੰਨ, ਹੁਣ ਨਹੀਂ ਬਚ ਸਕਣਗੇ ਜਿਨਸੀ ਸੋਸ਼ਣ ਦੇ ਮੁਲਜ਼ਮ

April 17, 2021 09:14 AM

ਪੈਰਿਸ, 17 ਅਪ੍ਰੈਲ: ਫਰਾਂਸ ਵਿਚ ਪਹਿਲੀ ਵਾਰ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਨੂੰ ਲੈ ਕੇ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਦੀ ਉਮਰ 15 ਸਾਲ ਤੈਅ ਕਰ ਦਿੱਤੀ ਗਈ ਹੈ। ਜੇ ਕੋਈ ਸ਼ਖਸ 15 ਸਾਲ ਦੀ ਉਮਰ ਤੋਂ ਘੱਟ ਦੀ ਕਿਸੇ ਵੀ ਕੁੜੀ ਨਾਲ ਸਬੰਧ ਬਣਾਉਂਦਾ ਹੈ ਤਾਂ ਉਸ ਨੂੰ ਬਲਾਤਕਾਰ ਮੰਨਿਆ ਜਾਵੇਗਾ, ਭਾਵੇਂ ਹੀ ਸਬੰਧ ਬਣਾਉਣ ਲਈ ਕੁੜੀ ਦੀ ਸਹਿਮਤੀ ਕਿਉਂ ਨਾ ਹੋਵੇ। ਦਸ ਦਈਏ ਕਿ ਫ੍ਰਾਂਸਿਸੀ ਸਮਾਜ ਵਿਚ ਔਰਤਾਂ ਦੇ ਸਰੀਰਕ ਸਬੰਧ ਬਣਾਉਣ ਦੀ ਉਮਰ ਨੂੰ ਲੈ ਕੇ ਬਹਿਸ ਚੱਲ ਰਹੀ ਸੀਅਤੇ ਹੁਣ ਫਰਾਂਸ ਦੀ ਸੰਸਦ ਨੇ ਇਸ ਇਤਿਹਾਸਕ ਕਾਨੂੰਨ ਨੂੰ ਬਹੁਮਤ ਨਾਲ ਪਾਸ ਕਰ ਦਿੱਤਾ ਹੈ।
ਰਿਪੋਰਟ ਮੁਤਾਬਕ ਫਰਾਂਸ ਵਿਚ ਇਸ ਕਾਨੂੰਨ ਨੂੰ ਇਤਿਹਾਸਕ ਇਸ ਲਈ ਕਿਹਾ ਜਾ ਰਿਹਾ ਹੈ ਕਿ ਕਿਉਂਕਿ ਪਹਿਲਾਂ ਘੱਟ ਉਮਰ ਦੀਆਂ ਕੁੜੀਆਂ ਨਾਲ ਸਬੰਧ ਬਣਾ ਕੇ ਅਕਸਰ ਦੋਸ਼ੀ ਬਚ ਜਾਂਦੇ ਸਨ ਪਰ ਹੁਣ ਛੋਟੀ ਉਮਰ ਦੀਆਂ ਕੁੜੀਆਂ ਨਾਲ ਯੌਨ ਅਪਰਾਧ ਕਰਨ ਵਾਲਿਆਂ ਨੂੰ ਆਸਾਨੀ ਨਾਲ ਸਜ਼ਾ ਮਿਲ ਸਕੇਗੀ। ਫਰਾਂਸ ਦੀ ਸੰਸਦ ਵੱਲੋਂ ਪਾਸ ਕੀਤੇ ਗਏ ਕਾਨੂੰਨ ਅਧੀਨ 15 ਸਾਲ ਤੋਂ ਘੱਟ ਉਮਰ ਦੀ ਕੁੜੀ ਨਾਲ ਸਰੀਰਕ ਸਬੰਧ ਬਣਾਉਣ ਨੂੰ ਬਲਾਤਕਾਰ ਦੀ ਕਲਾਸ ਵਿਚ ਰੱਖਦੇ ਹੋਏ ਦੋਸ਼ੀਆਂ ਲਈ 20 ਸਾਲ ਜੇਲ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe