Friday, November 22, 2024
 

ਪੰਜਾਬ

ਪੰਜਾਬ ਨੇ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਕੀਤਾ ਐਲਾਨ

April 19, 2021 09:51 PM
ਟਿਕਟ ਨੰਬਰ 212083 ਨੂੰ ਨਿਕਲਿਆ 5 ਕਰੋੜ ਰੁਪਏ ਦਾ ਪਹਿਲਾ ਇਨਾਮ
 
ਚੰਡੀਗੜ੍ਹ (ਸੱਚੀ ਕਲਮ ਬਿਊਰੋ) :ਪੰਜਾਬ ਰਾਜ ਲਾਟਰੀਜ਼ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਰਾਜ ਡੀਅਰ ਵਿਸਾਖੀ ਬੰਪਰ ਦੇ ਨਤੀਜਿਆਂ ਦਾ ਐਲਾਨ ਕੀਤਾ। ਨਤੀਜਿਆਂ ਦੀ ਘੋਸ਼ਣਾ ਲਈ ਡਰਾਅ ਲੁਧਿਆਣਾ ਵਿਖੇ ਕੱਢਿਆ ਗਿਆ। 
ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਨੰਬਰ 212083 ਨੂੰ ਪ੍ਰਾਪਤ ਹੋਇਆ ਹੈ। ਉਹਨਾਂ ਅੱਗੇ ਦੱਸਿਆ ਕਿ 10 ਟਿਕਟਾਂ(  ਨੰਬਰ : 086168, 196892, 402547, 529248, 529646, 613311, 667229, 675227, 888093, 975165 ) ਨੂੰ 11-11 ਲੱਖ ਰੁਪਏ ਦਾ ਦੂਜਾ ਇਨਾਮ ਮਿਲਿਆ ਹੈ।
ਬੁਲਾਰੇ ਨੇ ਦੱਸਿਆ ਕਿ ਡਰਾਅ ਦੇ ਪੂਰੇ ਨਤੀਜੇ ਪੰਜਾਬ ਰਾਜ ਲਾਟਰੀਜ਼ ਵਿਭਾਗ ਦੀ ਅਧਿਕਾਰਤ ਵੈਬਸਾਈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ‘ਸਮਰ ਸਪੈਸ਼ਲ -2021 ਬੰਪਰ’ ਸ਼ੁਰੂ ਕਰੇਗੀ  ਜਿਸਦਾ ਪਹਿਲਾ ਇਨਾਮ 5 ਕਰੋੜ ਰੁਪਏ ਦਾ ਹੋਵੇਗਾ ਜੋ ਕਿ ਦੋ ਜੇਤੂਆਂ ਨੂੰ  2.50 ਕਰੋੜ ਰੁਪਏ (ਪ੍ਰਤੀ ਜੇਤੂ) ਦਿੱਤਾ ਜਾਵੇਗਾ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe