Friday, November 22, 2024
 

ਪੰਜਾਬ

ਸੂਬੇ ਵਿੱਚ ਖਰੀਦ ਦੇ 14ਵੇਂ ਦਿਨ 431396 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

April 23, 2021 10:37 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 14ਵੇਂ ਦਿਨ 431396 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 431062  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 334 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 431062 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 97145 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 116978 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 94937 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 62074 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।
 
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 37708 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 22220 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।
 
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  7112825 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।    
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe