Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਚੰਡੀਗੜ੍ਹ ਵਿੱਚ ਕਰਫਿਊ ਦਾ ਸਮਾਂ ਬਦਲਿਆ

April 28, 2021 08:38 PM

ਚੰਡੀਗੜ੍ਹ: ਚੰਡੀਗੜ੍ਹ ਵਿੱਚ ਕੋਰੋਨਾ ਕਾਰਨ ਯੂਟੀ ਪ੍ਰਸ਼ਾਸਨ ਮੁਤਾਬਕ ਹੁਣ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰ 5 ਵਜੇ ਤੱਕ ਕਰਫਿਊ ਰਹੇਗਾ। ਦੱਸ ਦਈਏ ਕਿ ਪਹਿਲਾ ਚੰਡੀਗੜ੍ਹ 'ਚ ਕਰਫਿਊ ਦਾ ਸਮਾਂ ਰਾਤ ਦੇ 10 ਵਜੇ ਤੋਂ ਸਵੇਰੇ ਪੰਜ ਵਜੇ ਦਾ ਸੀ। ਹੁਣ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ, ਮਾਲ, ਮਲਟੀਪਲੈਕਸਾਂ ਅਤੇ ਬਾਜ਼ਾਰਾਂ ਨੂੰ 5 ਵਜੇ ਤੋਂ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।ਇਸ ਦੇ ਨਾਲ ਹੀ ਹੋਮ ਡਿਲੀਵਰੀ ਦੀ ਇਜਾਜ਼ਤ ਰਾਤ 9 ਵਜੇ ਤੱਕ ਰਹੇਗੀ। ਇਹ ਸਾਰੇ ਆਦੇਸ਼ 29 ਅਪ੍ਰੈਲ ਤੋਂ ਲਾਗੂ ਹੋਣਗੇ। ਕਰਫਿਊ ਦੌਰਾਨ ਸਿਰਫ ਜ਼ਰੂਰੀ ਗਤੀਵਿਧੀਆਂ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਸਾਰੇ ਵਿਦਿਅਕ ਅਦਾਰਿਆਂ, ਸਕੂਲ, ਕਾਲਜਾਂ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਨੂੰ 15 ਮਈ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

 

 

 

 

Have something to say? Post your comment

Subscribe