Friday, November 22, 2024
 

ਸੰਸਾਰ

ਅਮਰੀਕਾ ਵਿਚ ਹੁਣ ਅਮੀਰਾਂ ਤੋਂ ਵੱਧ ਟੈਕਸ ਲੈ ਕੇ ਲੋੜਵੰਦਾਂ ਦੀ ਮਦਦ ਕੀਤੀ ਜਾਵੇਗੀ

April 30, 2021 09:16 AM

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਨੇ ਕਾਂਗਰਸ ਦੇ ਸੰਯੁਕਤ ਸੈਸ਼ਨ ਵਿਚ ਦਿੱਤੇ ਆਪਣੇ ਪਹਿਲੇ ਸੰਬੋਧਨ ਵਿਚ ਕਈ ਖੁਲਾਸੇ ਕੀਤੇ ਜਿਸ ਤਹਿਤ ਅਮੀਰਾਂ ਤੋਂ ਵਧ ਟੈਕਸ ਵਸੂਲ ਕਰ ਕੇ ਬੱਚਿਆਂ ਦੀ ਸਿੱਖਿਆ ਅਤੇ ਗਰੀਬ-ਮੱਧ ਵਰਗ ਦੇ ਪਰਿਵਾਰਾਂ 'ਤੇ ਖਰਚ ਕੀਤੇ ਜਾਣਗੇ। ਬਾਈਡੇਨ ਨੇ ਬਾਲ ਵਿਕਾਸ ਅਤੇ ਸਿੱਖਿਆ ਲਈ 130 ਕਰੋੜ ਲੱਖ ਕਰੋੜ ਰੁਪਏ ਦੇ ਨਵੇਂ ਪਲਾਨ ਦਾ ਐਲਾਨ ਕੀਤਾ ਹੈ। ਇਸ ਰਕਮ ਦੀ ਵਸੂਲੀ ਅਮੀਰ ਨਾਗਰਿਕਾਂ ਤੋਂ ਟੈਕਸ ਵਸੂਲ ਕਰ ਕੇ ਕੀਤੀ ਜਾਵੇਗੀ।
ਇਸ ਨੂੰ 'ਅਮਰੀਕਨ ਫੈਮਿਲੀ ਐਡ ਪਲਾਨ' ਦਾ ਨਾਂ ਦਿੱਤਾ ਗਿਆ ਹੈ। ਇਸ ਨਾਲ ਇਕ ਦਿਨ ਪਹਿਲਾਂ ਬਾਈਡੇਨ ਨੇ ਸਾਲਾਨਾ 75 ਲੱਖ ਰੁਪਏ ਤੋਂ ਉਪਰ ਆਮਦਨ ਵਾਲਿਆਂ 'ਤੇ ਲੱਗਣ ਵਾਲਾ ਟੈਕਸ 20 ਫੀਸਦੀ ਤੋਂ ਵਧਾ ਕੇ 39.6 ਫੀਸਦੀ ਕਰਨ ਦਾ ਐਲਾਨ ਕੀਤਾ ਸੀ। ਬਾਈਡੇਨ ਦੀ ਤਿਆਰੀ ਇੰਫ੍ਰਾਸਟ੍ਰਕਚਰ 'ਤੇ 165 ਲੱਖ ਕਰੋੜ ਰੁਪਏ ਅਤੇ ਕੋਰੋਨਾ ਸਹਾਇਤਾ ਫੰਡ ਵਜੋਂ 142.5 ਲੱਖ ਕਰੋੜ ਰੁਪਏ ਖਰਚ ਕਰਨ ਦੀ ਵੀ ਹੈ ਪਰ ਇਹ ਦੋਵੇਂ ਪ੍ਰਸਤਾਵ ਫਿਲਹਾਲ ਅਜੇ ਪੈਂਡਿੰਗ ਹਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe