Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਗਿੱਪੀ ਗਰੇਵਾਲ ਨੇ Covid-19 ਨਿਯਮਾਂ ਦੀ ਕੀਤੀ ਉਲੰਘਣਾ

May 01, 2021 08:15 PM

ਪਟਿਆਲਾ :  ਪੰਜਾਬ ਵਿਚ ਕੋਰੋਨਾ (Covid-19) ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਬਨੂੜ ਪੁਲਿਸ (Banur Police) ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ  ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਬਨੂੜ ਤੇਪਲਾ ਰੋਡ 'ਤੇ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਗਿਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਬਨੂੜ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਗਿੱਪੀ ਗਰੇਵਾਲ ਸਣੇ ਕਈ ਹੋਰਨਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ ਪਰ ਬਨੂੜ ਦੇ ਸਾਬਕਾ ਐਮਸੀ ਗੁਰਮੀਤ ਸਿੰਘ ਨੇ ਉਨ੍ਹਾਂ ਦੀ ਜ਼ਮਾਨਤ ਦਿੱਤੀ ਤੇ ਮੌਕੇ 'ਤੇ ਹੀ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

 

 

Have something to say? Post your comment

Subscribe