Friday, November 22, 2024
 

ਪੰਜਾਬ

ਸੂਬੇ ਵਿੱਚ ਖਰੀਦ ਦੇ 33ਵੇਂ ਦਿਨ 111410 ਮੀਟਿ੍ਰਕ ਟਨ ਕਣਕ ਦੀ ਹੋਈ ਖ਼ਰੀਦ

May 12, 2021 09:59 PM

ਮੁਹਾਲੀ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 33ਵੇਂ ਦਿਨ 111410 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 110759  ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 651 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ 110759 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 27056.11 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 25225.65 ਮੀਟਿ੍ਰਕ ਟਨ ਅਤੇ ਪਨਸਪ ਵੱਲੋਂ 25403.10 ਮੀਟਿ੍ਰਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 15476.20 ਮੀਟਿ੍ਰਕ ਟਨ  ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 16364.08 ਮੀਟਿ੍ਰਕ ਟਨ ਕਣਕ ਖ਼ਰੀਦੀ  ਜਾ ਗਈ ਹੈ।

ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1233 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ।

ਬੁਲਾਰੇ ਨੇ ਦੱਸਿਆ 33ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  13118491.79 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe