“ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜਗ ਚਾਨਣੁ ਹੋਆ ਜਿਉ ਕਰਿ ਸੂਰੁਜ ਨਿਕਲਿਆ, ਤਾਰੇ ਛਪੇ ਅੰਧੇਰ ਪਲੋਆ” ... ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।