ਟੈਕਸ ਨਾ ਭਰਨ ਕਾਰਨ ਪੰਜਾਬ ਸਰਕਾਰ ਵੱਲੋਂ ਨਿਊ ਦੀਪ ਪ੍ਰਾਈਵੇਟ ਬੱਸ ਸਰਵਿਸ ਦੇ ਪਰਮਿਟ ਰੱਦ ਕਰ ਦਿੱਤੇ ਗਏ ਸਨ। ਜਿਸ ਵਿਰੁੱਧ ਦਾਇਰ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਫਤਿਹਗੜ ਸਾਹਿਬ ਮੁਹਾਲੀ ਰੋਡ 'ਤੇ ਪਿੰਡ ਮੁਕਾਰੋਂਪੁਰ ਨੇੜੇ ਇੰਨਵੈਸਟ ਪੰਜਾਬ ਅਤੇ ਬਿਜ਼ਨਸ ਫਸਟ ਤਹਿਤ ਪੀ ਐਫ ਸੀ ਐਂਟਰਟੇਨਮੈਂਟ ਵਰਲਡ ਪ੍ਰਾਈਵੇਟ ਲਿਮਟਿਡ ਵੱਲੋਂ ਬਣਾਈ ਜਾਣ ਵਾਲੀ ਫਿਲਮ ਸਿਟੀ ਦਾ ਨੀਂਹ ਪੱਥਰ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਰੱਖਿਆ।
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ DAP ਦੀ ਸਪਲਾਈ 'ਚ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਪੰਜਾਬ ਵਿੱਚ ਖਾਨਾਜੰਗੀ ਸ਼ੁਰੂ ਹੋ ਜਾਵੇਗੀ,
ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਸੰਘੀ ਢਾਂਚੇ ’ਤੇ ਹਮਲਾ ਕਰਾਰ ਦਿੰਦਿਆਂ ਅੱਜ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ `ਚ ਮਤਾ ਪੇਸ਼ ਕਰਦਿਆਂ ਕਿਸਾਨੀ ਦੀ ਰਾਖੀ ਲਈ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮਤਾ ਪੇਸ਼ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਹੁਣ DA ਵਿੱਚ 11 ਫ਼ੀ ਸਦੀ ਵਾਧਾ ਕੀਤਾ ਜਾਵੇਗਾ
ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਨਾਲ ਲੱਗਦੇ ਖੇਤਰ ਵਿੱਚ ਸਥਿਤ ਫੈਕਟੀਆਂ ’ਚ ਕੰਮ ਕਰਦੇ ਕਰਮਚਾਰੀਆਂ,
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ (Reserve Bank of India)ਨੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ. ਦੀ ਮਿਆਦ ਨਵੰਬਰ, 2021 ਤੱਕ ਵਧਾ ਦਿੱਤੀ ਹੈ।
ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ (Deputy CM OP Soni), ਜਿਨਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਦਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 453335.564 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਸੈਨਾ ਮੈਡਲ, ਨਾਇਕ ਮਨਦੀਪ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਦੇ ਪਰਿਵਾਰਾਂ ਦੇ ਇਕ-ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਦੇਣ ਦਾ ਐਲਾਨ ਕੀਤਾ ਹੈ ਜੋ ਪੁੰਛ ਸੈਕਟਰ (ਜੰਮੂ ਕਸ਼ਮੀਰ) ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਦੇਸ਼ ਸੇਵਾ ਵਿਚ ਆਪਣੀਆਂ ਜਾਨਾਂ ਨਿਛਾਵਰ ਕਰ ਗਏ।
ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy Cm Sukhjinder Singh Randhawa) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ
ਕੋਲ ਇੰਡੀਆ ਲਿਮਟਡ ਦੀਆਂ ਵੱਖ-ਵੱਖ ਸਹਾਇਕ ਕੰਪਨੀਆਂ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਡ ਦੇ ਸਮਝੌਤਿਆਂ ਮੁਤਾਬਕ ਕੋਲੇ ਦੀ ਲੋੜੀਂਦੀ ਸਪਲਾਈ ਨਾ ਕਰਨ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਨਿਰਧਾਰਤ ਕੋਟੇ ਦੇ ਮੁਤਾਬਕ ਸੂਬੇ ਲਈ ਕੋਲੇ ਦੀ ਸਪਲਾਈ ਤੁਰੰਤ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਬਿਜਲੀ ਸੰਕਟ ਉਤੇ ਕਾਬੂ ਪਾਇਆ ਜਾ ਸਕੇ।
ਸੂਬੇ ਭਰ ਦੇ ਖ਼ਪਤਕਾਰਾਂ ਨੂੰ ਮਿਆਰੀ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਪੀਐਸਪੀਸੀਐਲ ਨੂੰ ਕਿਫ਼ਾਇਤੀ ਦਰਾਂ ‘ਤੇ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ।
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਸਮੂਹ ਜ਼ਿਲਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਉਡਣ ਦਸਤਿਆਂ ਵਿੱਚ ਸ਼ਾਮਲ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀਆਂ/ਕਰਮਚਾਰੀਆਂ ਦੀਆਂ ਡਿਊਟੀਆਂ ਸਬੰਧੀ ਰੋਸਟਰ ਬਣਾਉਣ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਟਾਟਾ ਮੋਟਰਜ਼ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਹਦਾਇਤ ਕੀਤੀ ਕਿ ਉਹ ਹਰ ਹੀਲੇ 10 ਨਵੰਬਰ ਤੱਕ ਸੂਬੇ ਵਿੱਚ ਸਾਰੀਆਂ 842 ਬੱਸ ਚਾਸੀਆਂ ਪੁੱਜਦੀਆਂ ਕਰਨ। ਪੰਜਾਬ ਭਵਨ ਵਿਖੇ ਟਾ
ਜਾਬ ਭਰ ਵਿੱਚ ਰਾਸਟਰੀ ਸਵੈਇੱਛਕ ਖੂਨਦਾਨ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸ਼੍ਰੀ ਓ ਪੀ ਸੋਨੀ (Deputy CM OP Soni) ਨੇ ਦਸਿਆ ਕਿ ਪੰਜਾਬ ਵਿੱਚ ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ ਤੇ 16 ਖੂਨਦਾਨ ਕੈਂਪ ਲਗਾਏ ਗਏ, ਜਿਨਾਂ ਵਿੱਚ 1150 ਯੂਨਿਟ ਖੂਨ ਇਕੱਠਾ ਕੀਤਾ ਗਿਆ। ਉਨਾਂ ਕਿਹਾ ਕਿ ਸਵੈਇੱਛਕ ਖੂਨਦਾਨ ਨੂੰ ਉਤਸਾਹਤ ਕਰਨਾ ਖੂਨ ਦੀ ਸੁਰੱਖਿਆ ਨੂੰ ਵਧਾਉਣ ਦੀ ਮੁੱਖ ਰਣਨੀਤੀ ਹੈ।
ਆਗਾਮੀ ਵਿਧਾਨ ਸਭਾ ਚੋਣਾਂ, 2022 ਲਈ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚ ਯਕੀਨੀ ਬਣਾਉਣ ਲਈ, ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਅੱਜ ਰੇਡੀਓ ਜਾਕੀਜ (RJ) ਲਈ ਇੱਕ ਵਰਕਸਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਰੇਡੀਓ ਜਾਕੀਜ ਨੂੰ ਚੋਣ ਪ੍ਰਕਿਰਿਆਵਾਂ ਨਾਲ ਜਾਣੂ ਕਰਵਾਉਣ ਲਈ ਆਯੋਜਿਤ ਕੀਤੀ ਗਈ ਸੀ ਤਾਂ ਜੋ ਉਹ ਆਪਣੇ ਸਰੋਤਿਆਂ ਤੱਕ ਵਿਆਪਕ ਅਤੇ ਸਹੀ ਜਾਣਕਾਰੀ ਪਹੁੰਚਾ ਸਕਣ।
ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਵਿੱਚ ਅਤੇ ਇਸ ਤੋਂ ਬਾਹਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੂਬੇ ਦੇ ਲੋਕਾਂ ਦਰਮਿਆਨ ਬੇਲੋੜਾ ਡਰ ਅਤੇ ਅਸਰੁੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ।
ਵਿਗਿਆਨ ਉਤਸਵ ਪੰਜਾਬ, ਜਿਸ ਨੂੰ ਪੰਜਾਬ ਰਾਜ ਸਾਇੰਸ ਅਤੇ ਤਕਨਾਲੋਜੀ ਕੌਂਸਲ (ਪੀ.ਐਸ.ਸੀ.ਐਸ.ਟੀ) ਵੱਲੋਂ ਕਰਾਇਆ ਜਾ ਰਿਹਾ ਹੈ, ਸੂਬੇ ਦੇ ਖੋਜਾਰਥੀਆਂ, ਵਿਦਿਆਰਥੀਆਂ, ਟੀਚਿੰਗ ਫੈਕਲਟੀ ਅਤੇ ਉਦਯੋਗਾਂ ਨੂੰ ਪੰਜਾਬ ਦੇ ਸਾਇੰਸ, ਤਕਨਾਲੋਜੀ ਅਤੇ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਭਾਰਤ ਵਿੱਚ ਅਨੁਸੂਚਿਤ ਜਾਤੀ ਦੇ ਅਧਿਐਨ (ਪੀਐਮਐਸ-ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਸਾਲ 2021-22 ਲਈ ਪੋਸਟ ਮੈਟਿ੍ਰਕ ਸਕਾਲਰਸ਼ਿੱਪ ਸਕੀਮ ਤਹਿਤ ਸੋਧੀ ਕਾਰਜ ਸਾਰਨੀ (ਫਰੀਸ਼ਿਪ ਕਾਰਡ) ਜਾਰੀ ਕੀਤੀ ਹੈ।
ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਸ਼ਾਸਨਿਕ ਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਕਮਜੋਰ ਵਰਗਾਂ ਦੇ ਕਿਸੇ ਵੀ ਤਰਾਂ ਦੇ ਸੋਸ਼ਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।