90 ਦੇ ਦਹਾਕੇ ਦੇ ਮਸ਼ਹੂਰ ਅਦਾਕਾਰ ਰਾਹੁਲ ਰਾਏ ਦੀਆਂ ਕਾਨੂੰਨੀ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਰਾਹੁਲ ਰਾਏ ਦਾ ਕੰਪਨੀ ਵਿਚ ਨਿਵੇਸ਼ ਦੇ ਨਾਮ 'ਤੇ ਚੈੱਕ ਬਾਊਂਸ ਦਾ ਕੇਸ ਹੈ। ਜ਼ਮਾਨਤੀ ਵਾਰੰਟ ਜਾਰੀ ਹੋਣ ਦੇ ਬਾਵਜੂਦ ਅਦਾਕਾਰ ਅਦਾਲਤ ਵਿਚ ਪੇਸ਼ ਨਹੀਂ ਹੋਇਆ। ਹੁਣ ਉਸ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਰਾਹੁਲ ਰਾਏ ਦੀ ਕੰਪਨੀ 'ਤੇ ਦੋਸ਼ ਹੈ ਕਿ ਉਸ