ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਜਿੱਥੇ ਪੰਜਾਬ ਕਾਂਗਰਸ ’ਚ ਭੂਚਾਲ ਮਚਿਆ ਹੋਇਆ ਹੈ ਉੱਥੇ ਹੀ ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਚਰਚਾ 'ਚ ਬਣੀ ਹੋਈ ਹੈ।