Friday, November 22, 2024
 

ਅਰੁਨਾ ਚੌਧਰੀ

ਕਿਸਾਨ ਸੰਘਰਸ਼ ਦੌਰਾਨ ਫ਼ੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਛੇਤੀ: ਅਰੁਨਾ ਚੌਧਰੀ

ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਜਿੱਥੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਉਥੇ ਕਿਸਾਨ ਸੰਘਰਸ਼

ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿਤੇ ਨਿਰਦੇਸ਼

ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ 'ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020' ਤਹਿਤ ਸਰਕਾਰੀ ਨੌਕਰੀਆਂ ਵਿਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀ ਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ। ਅੱਜ ਇਥੋਂ ਜਾਰੀ ਇਕ ਪ੍ਰੈੱਸ ਬਿਆਨ ਵਿਚ ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਿਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਪ੍ਰਬੰਧਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਮੂਹ ਵਿਭਾਗਾਂ, 

Subscribe