ਰਾਸ਼ਟਰੀ ਜਾਂਚ ਏਜੰਸੀ ਨੇ ਅਲਕਾਇਦਾ ਦੇ ਵੱਡੇ ਨੈੱਟਵਰਕ ਦਾ ਪਤਾ ਲਗਾਉਂਦੇ ਹੋਏ 9 ਸ਼ੱਕੀ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਨਆਈਏ ਨੇ ਅੱਜ ਸਵੇਰੇ ਵੱਡੀ ਕਾਰਵਾਈ ਕਰਦੇ ਹੋਏ ਕੇਰਲ ਅਤੇ ਪੱਛਮੀ ਬੰਗਾਲ ਵਿਚ ਅਲ ਕਾਇਦਾ ਦੇ ਨੈਟਵਰਕ ਦਾ ਪਰਦਾਫ਼ਾਸ਼