ਉਪਮੰਡਲ ਕਰਸੋਗ ਤੋਂ ਲੱਗਭੱਗ 15 ਕਿਲੋਮੀਟਰ ਦੂਰ ਕੱਟੜਾ ਦੇ ਨੇੜੇ ਪਿੰਡ ਬਖਰਾਸ ਵਾਏਧਾਰ ਵਿੱਚ ਸ਼ਨੀਵਾਰ ਰਾਤ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਰਬਜੀਤ ਸਿੰਘ ਦੇ ਫ਼ਾਰਮ ਹਾਉਸ 'ਤੇ ਅਚਾਨਕ ਅੱਗ ਲੱਗ ਗਈ।
ਰਾਜਧਾਨੀ ਲਖਨਊ ਵਿੱਚ ਚਿਨਹਟ ਇਲਾਕੇ ਵਿੱਚ ਪਲਾਸਟਿਕ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਦੱਸ ਦਈਏ ਕਿ ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।
ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਦੇਰ ਸ਼ਾਮ ਨੂੰ ਇਕ ਘਰ ਵਿਚ ਅੱਗ ਲੱਗ ਗਈ, ਜਿਸ ਕਾਰਨ ਇਕ ਔਰਤ ਅਤੇ ਉਸ ਦਾ ਪੁੱਤਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਨਵਾਦਾ ਕੋਰਟ ਦੇ ਬੋਵਿਰਡ ਡਰਾਈਵ ਈਸਟ ਅਤੇ ਨਾਸਮਿਥ ਸਟਰੀਟ 'ਤੇ ਸਥਿਤ ਇਕ ਘਰ ਵਿਚ ਸ਼ਾਮ ਸਮੇਂ 7.48 ਅੱਗ ਲੱਗੀ ਤੇ ਦੋ ਵਾਰ ਅਲਾਰਮ ਵੱਜੇ।
ਕੁਈਨਜ਼ਲੈਂਡ ਦੇ ਫ੍ਰੇਜ਼ਰ ਆਈਲੈਂਡ 'ਤੇ ਲੱਗੀ ਜੰਗਲੀ ਝਾੜੀਆਂ ਦੀ ਅੱਗ ਹੁਣ ਬੇਕਾਬੂ ਹੁੰਦੀ ਜਾ ਰਹੀ ਹੈ।ਅੱਗ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿਚ ਧੂੰਆਂ ਭਰ ਗਿਆ ਹੈ ਅਤੇ ਨਾਲ ਹੀ ਇਹ ਅੱਗ ਕੰਟਰੋਲ ਰੇਖਾ ਨੂੰ ਪਾਰ ਕਰ ਚੁੱਕੀ ਹੈ।
ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਇੱਕ ਸਰਕਾਰੀ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ। ਘਟਨਾ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਕੈਮੋਹ ਸਥਿਤ ਸਮੁਦਾਇਕ ਸਿਹਤ ਕੇਂਦਰ ਦੀ ਹੈ।
ਦੁਨੀਆ ਦੇ ਤਿੰਨ ਦੇਸ਼ ਅਮਰੀਕਾ, ਬਰਾਜ਼ੀਲ ਅਤੇ ਪਰਾਗਵੇ ਕੌਮਾਂਤਰੀ ਮਹਾਮਾਰੀ ਦੇ ਦੌਰ ਵਿਚ ਜੰਗਲ ਦੀ ਅੱਗ ਨਾਲ ਜੂਝ ਰਹੇ ਹਨ। ਅਮਰੀਕਾ ਵਿਚ ਪਿਛਲੇ ਮਹੀਨੇ ਤੋਂ ਅੱਗ ਲੱਗੀ ਹੋਈ ਹੈ, ਜੋ 12 ਪੱਛਮੀ ਸੂਬਿਆਂ ਵਿਚ 100 ਤੋਂ ਜ਼ਿਆਦਾ ਜੰਗਲਾਂ ਵਿਚ
ਦੱਖਣੀ ਕੋਲਕਾਤਾ ਦੇ ਇਕ ਮਕਾਨ ਵਿਚ ਅੱਗ ਲੱਗਣ ਨਾਲ ਮਾਂ-ਧੀ ਦੀ ਮੌਤ ਹੋ ਗਈ। ਜਦਕਿ ਬੜਾ ਬਜ਼ਾਰ ਇਲਾਕੇ ਦੇ ਕੈਨਿੰਗ ਸਟਰੀਟ ਸਥਿਤ ਗਹਿਣਿਆਂ ਅਤੇ ਪਲਾਸਟਿਕ ਦੀਆਂ ਵਸਤੂਆਂ ਦੇ ਥੋਕ ਬਜ਼ਾਰ ਵਾਲੀ ਬਹੁ-ਮੰਜ਼ਲਾ ਇਮਾਰਤ ਵਿਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਅਧਿਕਾਰਤ ਸੂਤਰਾਂ ਮੁਤਾਬਕ ਸ਼ਹਿਰ ਦੇ ਮੱਧ ਸਥਿਤ ਬਹੁ-ਮੰਜ਼ਲਾ ਇਮਾਰਤ ਵਿਚ ਅੱਗ ਬੁਝਾਉਣ ਦੇ ਕੰਮ 'ਚ ਅੱਗ ਬੁਝਾਊ ਦਸਤੇ ਦੇ ਕਰੀਬ 10 ਕਾਮਿਆਂ ਨੂੰ ਲਾਇਆ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਦੇ ਕਰੀਬ ਇਮਾਰਤ ਦੀ ਚੌਥੀ ਮੰਜ਼ਲ ਤੋਂ ਅੱਗ ਦੇ ਚੰਗਿਆੜੇ ਨਿਕਲਦੇ ਵੇਖੇ ਗਏ।