Friday, April 04, 2025
 

ਆਪ

ਵਿਰੋਧੀ ਧਿਰ ਦੇ ਨੇਤਾ ਬਿਆਨਬਾਜ਼ੀ ਦੀ ਥਾਂ ਲੋਕ ਮਸਲਿਆਂ ਦੇ ਹੱਲ ਵਿੱਚ ਕਰਨ ਸਹਿਯੋਗ : ਕੁਲਵੰਤ ਸਿੰਘ  

ਲੋਕ ਮਸਲਿਆਂ ਦੇ ਹੱਲ ਲਈ ਆਪ ਦੀ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਨਾਕਾਰਤਮਕ ਰਵੱਈਆ ਅਖਤਿਆਰ ਕਰਨ ਦੀ ਥਾਂ ਲੋਕ ਮਸਲਿਆਂ ਨੂੰ ਹੱਲ ਕਰਨ ਲਈ ਸਮੇਂ ਦੀ ਸਰਕਾਰ ਨੂੰ ਸਹਿਯੋਗ ਕਰਨਾ ਚਾਹੀਦਾ ਹੈ ।

ਕੇਂਦਰ ਵੱਲੋਂ UT ਮੁਲਾਜ਼ਮਾਂ ਬਾਰੇ ਕੀਤੇ ਫੈਸਲੇ 'ਤੇ ਬੋਲੇ ਕੈਪਟਨ -'ਇਸ ਵਿੱਚ ਗ਼ਲਤ ਕੀ ਹੈ?'

ਪੰਜਾਬ 'ਚ ਆਈ ਕ੍ਰਾਂਤੀ ਪੂਰੇ ਦੇਸ਼ 'ਚ ਪਹੁੰਚੇਗੀ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਮਾਰਕੀਟ ਵਿੱਚ ਚੋਣ ਪ੍ਰਚਾਰ

ਅਜੇ ਵੀ ਵੱਡੀ ਕੁਰਸੀ 'ਤੇ ਬਿਰਾਜਮਾਨ ਹੈ ਟਰਾਂਸਪੋਰਟ ਮਾਫੀਆ ਦਾ ਮੁੱਖ ਕਰਤਾ- ਧਰਤਾ: ਮੀਤ ਹੇਅਰ

ਆਮ ਆਦਮੀ ਪਾਰਟੀ (ਆਪ) ਪੰਜਾਬ ਸੱਤਾਧਾਰੀ ਕਾਂਗਰਸ ਉਤੇ ਉਹਨਾਂ ਉਚ ਅਫ਼ਸਰਾਂ 'ਤੇ ਖ਼ਾਸ ਮਿਹਰਬਾਨੀ ਦੇ ਗੰਭੀਰ ਦੋਸ਼ ਲਾਏ ਹਨ, 

ਪੰਜਾਬ ਦੇ ਬੇਰੁਜ਼ਗਾਰਾਂ ਬਾਰੇ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਲਿਖਿਆ ਪੱਤਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਈ- ਕਈ ਸਾਲਾਂ ਤੋਂ ਸੜਕਾਂ 'ਤੇ ਰੁਲ਼ ਰਹੇ ਪੰਜਾਬ ਦੇ ਬੇਰੁਜ਼ਗਾਰਾਂ ਦੇ ਮਸਲੇ ਉਠਾਏ ਹਨ ਅਤੇ ਮੰਗ ਕੀਤੀ ਹੈ ਕਿ ਸੂਬੇ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ

ਪਾਵਰਕਾਮ 'ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

 ਆਮ ਆਦਮੀ ਪਾਰਟੀ (AAP) ਪੰਜਾਬ ਨੇ ਪਾਵਰਕਾਮ ਵਿੱਚ ਆਊਟਸੋਰਸ ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪ੍ਰੇਟਰ ਅਤੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਵਿਧਾਇਕ ਅਮਨ ਅਰੋੜਾ (Aman Arora) ਨੇ ਕਿਹਾ ਕਿ ਪਹਿ

ਮਹਿੰਗੀ ਬਿਜਲੀ ਦੇ ਸਮਝੌਤੇ ਨੂੰ ਲੈ ਕੇ ਫਿਰ ਮੁਕਰੀ ਕੈਪਟਨ ਸਰਕਾਰ, ਆਪ ਵੱਲੋਂ ਪੁਤਲਾ ਫੂਕ ਪ੍ਰਦਰਸ਼ਨ

 ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਰੋਸ ਪ੍ਰਦਰਸ਼ਨ ਵਿੱਚ ਬੋਲਦਿਆ ਕਿਹਾ ਕਿ ਕੈਪਟਨ ਸਰਕਾਰ ਵਲੋਂ ਵਾਰ ਵਾਰ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ, ਜਿਸ ਦਾ ਜਵਾਬ ਲੋਕ 2022 ਵਿੱਚ ਦੇਣਗੇ। ਕਾਂਗਰਸ ਸਰਕਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।

AAP ਪ੍ਰਦਰਸ਼ਨਕਾਰੀਆਂ 'ਤੇ ਚਲੀਆਂ ਜਲ ਤੋਪਾਂ, ਲਾਠੀਚਾਰਜ ਦੌਰਾਨ ਲੱਗੀਆਂ ਗੰਭੀਰ ਸੱਟਾਂ

'ਗਿਣੀ ਮਿੱਥੀ ਸਾਜਿਸ਼ ਹੈ ਭਾਜਪਾ ਆਗੂਆਂ ਦਾ ਬਾਦਲ ਦਲ ਵਿੱਚ ਰਲੇਵਾਂ'

ਭ੍ਰਿਸ਼ਟਾਚਾਰ ਅਤੇ ਧੋਖਾਧੜੀ 'ਚ ਘਿਰੇ ਮੰਤਰੀ ਬਲਬੀਰ ਸਿੱਧੂ ਅਤੇ ਰਾਣਾ ਸੋਢੀ ਦੇ ਘਰਾਂ ਦਾ 13 ਅਗਸਤ ਨੂੰ ਘਿਰਾਓ ਕਰੇਗੀ 'ਆਪ'

ਫਜ਼ੂਲ ਅਤੇ ਬੇਤੁਕੀ ਬਿਆਨਬਾਜ਼ੀ ਕਰਨ ਵਾਲੇ ਕੇਂਦਰੀ ਆਗੂਆਂ 'ਚ ਤਾਨਾਸ਼ਾਹੀ ਜਿੰਨ ਪ੍ਰਵੇਸ਼ ਕਰ ਚੁੱਕਿਆ ਹੈ : ਮਾਨ

ਆਮ ਆਦਮੀ ਪਾਰਟੀ ਨੇ ਦਿੱਤੀ ਨਵਜੋਤ ਸਿੱਧੂ ਨੂੰ ਚੁਣੌਤੀ

ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ : ਭਗਵੰਤ ਮਾਨ

ਵੈਕਸੀਨ ਤੋਂ ਬਾਅਦ ਕੈਪਟਨ ਸਰਕਾਰ ਨੇ ਫਤਿਹ ਕਿੱਟ ਖਰੀਦਣ ਵਿੱਚ ਕੀਤਾ ਵੱਡਾ ਘੁਟਾਲਾ: ਆਮ ਆਦਮੀ ਪਾਰਟੀ

ਕੈਪਟਨ ਅਮਰਿੰਦਰ ਨੂੰ ਦਿੱਤੀ ਚਿਤਾਵਨੀ, ਦਿੱਲੀ ਦੀ ਤਰਾਂ ਪੰਜਾਬ ਵਿੱਚ ਕਰੇ ਮੁਫਤ ਬਿਜਲੀ : ਪਰਮਿੰਦਰ ਸਿੰਘ ਗੋਲਡੀ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀਆਂ ਬਿਜਲੀ ਦੀਆਂ ਕੀਮਤਾਂ ਦੇ ਵਿਰੁੱਧ 7 ਅਪ੍ਰੈਲ ਤੋਂ ਵੱਡਾ ਜਨ ਅੰਦੋਲਨ ਸ਼ੁਰੂ ਕਰਕੇ ਕੈਪਟਨ ਸਰਕਾਰ ਨੂੰ ਮਜ਼ਬੂਰ ਕੀਤਾ ਜਾਵੇਗਾ

ਕੇਜਰੀਵਾਲ ਦੀ ਹਾਜ਼ਰੀ ਵਿਚ ’ਆਪ’ ਵਲੋਂ ਚੋਣ ਬਿਗਲ, ਬਾਘਾਪੁਰਾਣਾ ’ਚ ਕੀਤੀ ਮਹਾ-ਪੰਚਾਇਤ

ਆਮ ਆਦਮੀ ਪਾਰਟੀ ਨੇ ਮੋਗਾ ਦੇ ਬਾਘਾਪੁਰਾਣਾ ’ਚ ਮਹਾਂਕਿਸਾਨ ਸੰਮੇਲਨ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। 

ਸਾਬਕਾ AIG ਸਰਬਜੀਤ ਸਿੰਘ ਪੰਧੇਰ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ ਦਿਨ ਵੱਡੇ ਹੁੰਦਾ ਜਾ ਰਿਹਾ ਹੈ। ਇਕ ਸੋਹਣਾ ਪੰਜਾਬ ਸਿਰਜਨ ਦੇ ਲਈ ਪੰਜਾਬ ਦੇ ਵੱਡੇ ਵੱਡੇ ਸੇਵਾ ਮੁਕਤ ਅਫਸਰ,

ਤੇਲ ’ਤੇ ਸੂਬੇ ਦਾ ਵਾਧੂ ਟੈਕਸ ਲਗਾਕੇ ਲੋਕਾਂ ਨੂੰ ਲੁੱਟਣ ਦੀ ਬਜਾਏ ਬਾਂਹ ਫੜ੍ਹਨ ਕੈਪਟਨ : ਪਰਮਿੰਦਰ ਸਿੰਘ ਗੋਲਡੀ

ਆਮ ਆਦਮੀ ਪਾਰਟੀ ਵੱਲੋਂ ਦਿਨੋਂ ਦਿਨ ਵੱਧਦੀਆਂ ਰਹੀਆਂ ਤੇਲ ਦੀਆਂ ਕੀਮਤਾਂ ਦੇ ਵਿਰੁੱਧ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਵਿਚ ਪ੍ਰਦਰਸ਼ਨ ਕੀਤਾ ਗਿਆ

ਕੱਲ੍ਹ ਤੋਂ ਸਥਾਨਕ ਆਗੂਆਂ ਤੇ ਐਮਸੀ ਉਮੀਦਵਾਰਾਂ ਨਾਲ ਮੀਟਿੰਗਾਂ ਕਰਨਗੇ ਆਪ ਸੂਬਾ ਆਗੂ

ਆਮ ਆਦਮੀ ਪਾਰਟੀ ਵੱਲੋਂ ਸਥਾਨਕ ਚੋਣਾਂ ਦੀ ਸਮੀਖਿਆ ਕਰਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸੋਮਵਾਰ ਤੋਂ ਸੂਬੇ ਦੇ ਚਾਰ ਜੋਨਾਂ ਦੀਆਂ ਮੀਟਿੰਗਾਂ ਦਾ 

ਮੌੜ ਬੰਬ ਧਮਾਕਾ ਦੇ ਪੀੜਤਾਂ ਨੂੰ ਅੱਜ ਤੱਕ ਨਿਆਂ ਕਿਉਂ ਨਹੀਂ ਮਿਲਿਆ : ਹਰਪਾਲ ਚੀਮਾ

ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ

ਭਾਜਪਾ ਨੂੰ ਲੱਗਿਆ ਝਟਕਾ, ਚੋਣਾਂ ਤੋਂ ਦੋ ਦਿਨ ਪਹਿਲਾਂ ਮੋਹਾਲੀ ’ਚ ਭਾਜਪਾ ਦੇ ਚਾਰ ਉਮੀਦਵਾਰ ਆਪ’ ’ਚ ਸ਼ਾਮਲ

 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੇ ਸਥਾਨਕ ਚੋਣਾਂ ਤੋਂ ਦੋ ਦਿਨ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਿਆ। 

ਬਲਬੀਰ ਸਿੱਧੂ ਨੇ ਵਿਕਾਸ ਦੀ ਥਾਂ ਮਾਫ਼ੀਆ ਫੈਲਾਇਆ: ਅਨਮੋਲ ਗਗਨ ਮਾਨ

ਆਮ ਆਦਮੀ ਪਾਰਟੀ, ਪੰਜਾਬ ਦੀ ਯੂਥ ਸਹਿ-ਪ੍ਰਧਾਨ ਅਨਮੋਲ ਗਗਨ ਮਾਨ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ। 

ਬਲਬੀਰ ਸਿੱਧੂ ਨੇ ਵਿਕਾਸ ਦੀ ਥਾਂ ਮਾਫ਼ੀਆ ਫੈਲਾਇਆ: ਅਨਮੋਲ ਗਗਨ ਮਾਨ

ਆਜ਼ਾਦ ਗਰੁੱਪ ਦੇ ਮੁਖੀ 'ਤੇ ਸਾਬਕਾ ਮੇਅਰ ਸਰਦਾਰ ਕੁਲਵੰਤ ਸਿੰਘ ਅਤੇ  ਆਮ ਆਦਮੀ ਪਾਰਟੀ, ਪੰਜਾਬ ਦੀ ਯੂਥ ਸਹਿ ਪ੍ਰਧਾਨ

ਵਿਜੈ ਇੰਦਰ ਸਿੰਗਲਾ ਵੱਲੋਂ ਰਾਘਵ ਚੱਢਾ ਨੂੰ ਮੋੜਵਾਂ ਜਵਾਬ 😎

ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪ ਆਗੂ ਰਾਘਵ ਚੱਢਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੀਤੀ ਦੂਸ਼ਣਬਾਜ਼ੀ ਨੂੰ ਸਿਰੇ ਤੋਂ ਖਾਰਜ ਕਰਦਿਆਂ

ਮਾਫੀਆ ਰਾਜ ਚਲਾ ਰਹੇ ਹਨ ਕੈਪਟਨ ਤੇ ਉਸ ਦੇ ਸਰਗਨਾ : ਆਪ 😶

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਗੈਰ ਕਾਨੂੰਨੀ ਸ਼ਰਾਬ ਅਤੇ ਡਰੱਗ ਕਾਰੋਬਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ,

6ਵੇਂ ਤਨਖਾਹ ਕਮਿਸ਼ਨ ਦੀਆ ਸਿਫਾਰਸ਼ਾ ਲਾਗੂ ਨਾ ਕਰਨ 'ਤੇ ਆਪ ਵੱਲੋਂ ਨਿੰਦਾ 😞

ਪੰਜਾਬ ਸਰਕਾਰ ਵੱਲੋਂ ਛੇਵਾਂ ਤਨਖਾਹ ਕਮਿਸ਼ਨ ਦੇਣ ਦੀ ਬਜਾਏ ਮੁਲਾਜ਼ਮਾਂ ਨੂੰ ਲਗਾਏ ਜਾ ਰਹੇ ਲਾਅਰਿਆ ਦੀ ਆਮ ਆਦਮੀ ਪਾਰਟੀ ਨੇ ਸਖਤ ਨਿੰਦਿਆ ਕੀਤੀ ਹੈ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭਜ ਰਹੀ ਹੈ।

ਖੇਤੀ ਕਾਨੂੰਨਾਂ ਨੂੰ ਲੈ ਕੇ 29 ਨੂੰ ਹੋਣ ਵਾਲੀ ਗੱਲਬਾਤ ਗੰਭੀਰਤਾ ਨਾਲ ਲਵੇ ਮੋਦੀ ਸਰਕਾਰ : ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੂੰ ਖੇਤੀਬਾੜੀ ਕਾਨੂੰਨ ਉੱਤੇ ਜਾਰੀ ਅੰਦੋਲਨ ਨੂੰ ਤੁਰੰਤ ਖ਼ਤਮ ਕਰ ਦੇਣਾ ਚਾਹੀਦਾ ਹੈ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਹੋਣ ਵਾਲੀ ਗੱਲਬਾਤ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। 

ਆਪ ਕਰੇਗੀ ਭਾਜਪਾ ਵਿਧਾਇਕਾਂ ਦਾ ਘਿਰਾਓ

ਸੂਬੇ ਦੀ ਆਮ ਆਦਮੀ ਪਾਰਟੀ (ਆਪ) ਨੇ ਚਿਤਾਵਨੀ ਦਿੱਤੀ ਹੈ ਕਿ ਕੇਂਦਰ ਸਰਕਾਰ ਨੇ ਜੇਕਰ ਛੇਤੀ ਹੀ ਤਿੰਨਾਂ ਖੇਤੀਬਾੜੀ ਕਨੂੰਨ ਨੂੰ ਵਾਪਸ ਨਹੀਂ ਲਿਆ ਤਾਂ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਭਾਰਤੀ ਜਨਤਾ ਪਾਰਟੀ

ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਕਿਸੇ ਪਾਸਿਉਂ ਕੋਈ ਰਾਹਤ ਨਹੀਂ ਦੇ ਰਹੀ : ਬਦੇਸ਼ਾ

 ਕੇਂਦਰ ਸਰਕਾਰ ਵੱਲੋਂ ਬਣਾਏ ਜਾ ਰਹੇ ਦਿੱਲੀ ਕਟੜਾ ਐਕਸਪ੍ਰੈੱਸ ਰੋਡ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਬਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਕੇਂਦਰ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖ਼ਰੀਦਣਾ ਚਾਹੁੰਦੀ ਹੈ।

ਮੋਦੀ ਸਰਕਾਰ ਕਿਸਾਨ ਮੁੱਦੇ ਨੂੰ ਉਲਝਾਉਣ ਵਿੱਚ ਲੱਗੀ : ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਅੱਜ ਕਿਸਾਨਾਂ ਦੀ ਆਵਾਜ਼ ਚੁੱਕਦੇ ਹੋਏ ਪ੍ਰਧਾਨ ਮੰਤਰੀ ਮੋਦੀ ਦੀ ਹਾਜ਼ਰੀ ਵਿੱਚ ਪਾਰਲੀਮੈਂਟ ਦੇ ਸੈਂਟਰਲ ਹਾਲ ਵਿੱਚ ਨਾਅਰੇਬਾਜ਼ੀ ਕੀਤੀ। 

ਬੀਜੇਪੀ ਨੂੰ ਟੁਕੜੇ ਟੁਕੜੇ ਗੈਂਗ ਕਹਿਣ ਵਾਲੇ ਅਕਾਲੀ ਉਸੇ ਗੈਂਗ ਦੇ ਹਿੱਸਾ : ਅਮਨ ਅਰੋੜਾ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ।

Farmers Protest :ਹਿੰਮਤ ਹੈ ਤਾਂ ਮੋਦੀ ਨੂੰ ਲਲਕਾਰੇ ਕੈਪਟਨ ਅਮਰਿੰਦਰ ਸਿੰਘ

ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੀ ਕਠਪੁਤਲੀ ਬਣਿਆ ਹੋਇਆ ਹੈ। ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਕਮਜ਼ੋਰੀਆਂ ਕਾਰਨ ਮੋਦੀ-ਅਮਿਤ ਸ਼ਾਹ ਕੋਲ ਪੂਰੇ ਪੰਜਾਬ ਦਾ ਹੀ ਸੌਦਾ ਕਰ ਦਿੱਤਾ ਹੈ। ਜੇ ਕੈਪਟਨ ਵਿੱਚ ਥੋੜ੍ਹੀ ਜਿਹੀ ਹਿੰਮਤ ਹੈ ਤਾਂ ਉਹ ਕਿਸਾਨ ਅੰਦੋਲਨ ਵਿਚ ਜਾ ਕੇ ਅੰਨਦਾਤਾ ਦੇ ਹੱਕ 'ਚ ਕੇਂਦਰ ਦੀ ਮੋਦੀ ਸਰਕਾਰ ਨੂੰ ਲਲਕਾਰ ਕੇ ਦਿਖਾਉਣ। 

ਬੜੀ ਸਰਲ ਅਤੇ ਸਪਸ਼ਟ ਹੈ ਕਿਸਾਨਾਂ ਦੀ ਮੰਗ, ਫਿਰ ਮੀਟਿੰਗਾਂ 'ਤੇ ਮੀਟਿੰਗਾਂ ਕਿਉਂ : ਭਗਵੰਤ ਮਾਨ

ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ 5ਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਨੇ ਕੇਵਲ ਕਿਸਾਨਾਂ ਬਲਕਿ ਦੇਸ਼ ਭਰ ਦੇ ਹਰੇਕ ਵਰਗ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਦੇਸ਼ ਦੀ ਆਰਥਿਕਤਾ ਖੇਤੀਬਾੜੀ 'ਤੇ ਹੀ ਨਿਰਭਰ ਹੈ।

ਦਿੱਲੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ 'ਆਪ' ਨੇ ਸੇਵਾਦਾਰਾਂ ਦੀ ਫ਼ੌਜ ਉਤਾਰੀ

ਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। 

'ਆਪ' 'ਚ ਵਾਪਸ ਆਏ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ

ਰੋਪੜ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਮੁੜ ਪਾਰਟੀ ਵਿਚ ਵਾਪਸ ਆਉਣ ਦਾ ਐਲਾਨ ਕੀਤਾ ਗੈ। ਸੰਦੋਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿਚ ਜਾਣਾ ਉਨ੍ਹਾਂ ਦੀ ਵੱਡੀ ਭੁੱਲ ਸੀ, ਹੁਣ ਗ਼ਲਤੀ ਦਾ ਅਹਿਸਾਸ ਹੋਣ ਤੋਂ ਬਾਅਦ ਉਹ ਦੁਬਾਰਾ ਆਮ ਆਦਮੀ ਪਾਰਟੀ ਵਿਚ ਵਾਪਸ ਆ ਰਗੋ ਹਨ। 

4 ਦਸੰਬਰ ਤੋਂ 'ਆਪ' ਵਿਢੇਗੀ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ : ਭਗਵੰਤ ਮਾਨ

ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ। ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਵਿਚ 3 ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 4 ਦਸੰਬਰ ਨੂੰ ਮੌੜ ਮੰਡੀ, 13 ਦਸੰਬਰ ਨੂੰ ਪੱਟੀ ਅਤੇ 20 ਦਸੰਬਰ ਨੂੰ ਬਾਘਾ ਪੁਰਾਣਾ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ।

ਕਾਂਗਰਸੀ ਆਗੂਆਂ ਵੱਲੋਂ ਫੜੀ ਮਾਮਲੇ 'ਚ 'ਆਪ' ਨੇ ਘੇਰੀ ਪੰਜਾਬ ਸਰਕਾਰ

 ਬੀਤੇ ਦਿਨੀਂ ਤਰਨਤਾਰਨ ਦੇ ਪੱਟੀ 'ਚ ਕਾਂਗਰਸੀ ਆਗੂਆਂ ਵੱਲੋਂ ਫੜੀ ਸ਼ਰਾਬ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ 'ਤੇ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਚੁੱਕੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖ਼ੁਦ ਨਸ਼ਾ ਵੇਚਣ ਵਾਲਿਆਂ ਦੇ ਰਖਵਾਲੇ ਬਣੇ ਹੋਏ ਹਨ। 

ਰਾਣੋ ਨਸ਼ਾ ਤਸਕਰੀ ਮਾਮਲਾ : OSD ਅੰਕਿਤ ਬਾਂਸਲ ਨੂੰ ਬਰਖ਼ਾਸਤ ਕਰੇ ਕੈਪਟਨ : ਆਪ

 ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਅਕਾਲੀ ਸਰਪੰਚ ਤੇ ਮੌਜੂਦਾ ਕਾਂਗਰਸੀ ਆਗੂ ਗੁਰਦੀਪ ਸਿੰਘ ਰਾਣੋ ਨਾਲ ਸਬੰਧਿਤ ਨਸ਼ਾ ਤਸਕਰੀ ਦੇ ਕੇਸ ਵਿੱਚ ਹਵਾਲਾ ਦੇ ਰਾਹੀਂ ਕੈਨੇਡਾ ਅਮਰੀਕਾ ਆਦਿ ਦੇਸ਼ਾਂ ਤੋਂ ਹੁੰਦੀ ਫੰਡਿੰਗ ਦੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇਸ ਕੇਸ ਨੂੰ ਹੋਰ ਗੰਭੀਰਤਾ ਨਾਲ ਲੈਣ ਦੀ ਮੰਗ ਕੀਤੀ ਹੈ।

ਕੈਪਟਨ ਵੱਲੋਂ ਮੋਦੀ ਦੀ ਥਾਂ ਨੱਢਾ ਨੂੰ ਪੱਤਰ ਲਿਖਣਾ ਮਹਿਜ ਡਰਾਮਾ : ਆਪ

ਪੰਜਾਬ ਵਿੱਚ ਰੇਲ ਗੱਡੀਆਂ ਸ਼ੁਰੂ ਕਰਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਜੇਪੀ ਕੌਮੀ ਪ੍ਰਧਾਨ ਜੀਪੀ ਨੱਢਾ ਨੂੰ ਪੱਤਰ ਲਿਖਣ ਦੇ ਉਪਰਾਲੇ ਨੂੰ ਆਮ ਆਦਮੀ ਪਾਰਟੀ ਪੰਜਾਬ ਨੇ ਮਹਿਜ ਇੱਕ ਡਰਾਮਾ ਕਰਾਰ ਦਿੱਤਾ ਹੈ। ਪਾਰਟੀ ਦਾ ਮੰਨਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਕਾ ਜਿਹਾ ਕਦਮ ਉਠਾਇਆ ਹੈ। ਸੀਨੀਅਰ ਨੇਤਾ ਹਰਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦਿਨੋਂ-ਦਿਨ ਗੰਭੀਰ ਹੁੰਦੇ ਜਾ ਰਹੇ ਕਿਸਾਨੀ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲ ਕਰਨ ਦੀ ਥਾਂ ਡਰਾਮੇ 'ਤੇ ਡਰਾਮੇ ਕਰ ਰਹੇ ਹਨ।

12
Subscribe