ਪਾਕਿਸਤਾਨ ਵਿੱਚ ਇੱਕ ਵਾਰ ਫਿਰ ਤੋਂ ਜਬਰੀ ਧਰਮ ਪਰਿਵਰਤਨ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਉਹ ਵੀ ਇੱਕ ਜਾਂ ਦੋ ਨਹੀਂ, ਸਗੋਂ ਪੂਰੇ 60 ਹਿੰਦੂਆਂ ਨੂੰ ਇਕੱਠਿਆਂ ਇਸਲਾਮ ਕਬੂਲ ਕਰਵਾਇਆ ਗਿਆ। ਧਰਮ ਪਰਿਵਰਤਨ ਕਰਵਾਉਂਦੇ ਹੋਏ ਮੌਲਵੀ ਦਾ ਵੀਡੀਓ ਵੀ ਸਾਹਮਣੇ ਆਇਆ ਹੈ।