ਨਾਜਾਇਜ਼ ਸਬੰਧਾਂ ਦੇ ਚੱਲਦਿਆ ਪਤਨੀ, ਬੱਚਿਆਂ ਅਤੇ ਸ਼ੀਰੀ ਨੂੰ ਕਾਰ ਸਮੇਤ ਨਹਿਰ ਵਿਚ ਸੁੱਟਣ ਅਤੇ ਆਪ ਬਾਹਰ ਆ ਕੇ ਨਾਟਕ ਕਰਨ ਵਾਲੇ ਵਿਅਕਤੀ ਨੂੰ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਨੇ ਫਾਂਸੀ ਦੀ ਸ਼ਜਾ ਸੁਣਾਈ ਹੈ ਜਦਕਿ ਸਹਿਯੋਗੀ ਔਰਤ ਨੂੰ ਉਮਰ ਕੈਦ ਦੀ ਸ਼ਜਾ ਸੁਣਾਈ ਗਈ ਹੈ। ਜੱਜ ਅਰੁਣ ਵਸ਼ਿਸ਼ਟ ਦੀ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ।