ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਸੂਬਾ ਵਿਤ ਸਕੱਤਰ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਵਣ ਭਵਨ ਦਫ਼ਤਰ ਮੋਹਾਲੀ ਅੱਗੇ ਰੋਸ ਰੈਲੀ ਕਰਨ ਉਪਰੰਤ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ।
ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਸੰਕਟ ਹੁਣ ਪੂਰੀ ਦੁਨੀਆ ਦੇ ਸਾਹਮਣੇ ਹਨ। ਉਹ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਮਲੇਸ਼ੀਆ ਸਣੇ ਦੇਸ਼ਾਂ ਦੇ ਕਰਜ਼ੇ
ਪੰਜਾਬ ਵਿੱਚ ਕਰਜ਼ ਹੇਠ ਦਬੇ ਕਿਸਾਨਾਂ ਦੀ ਖੁਦਕੁਸ਼ੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੰਮ੍ਰਿਤਸਰ ਦੇ ਪਿੰਡ ਕੜਿਆਲ ਵਿਖੇ ਕਿਸਾਨ ਸੁਖਜਿੰਦਰ ਸਿੰਘ ਨੇ ਸਿਰ ਚੜ੍ਹੇ ਕਰਜ਼ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਸੁਖਜਿੰਦਰ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ।
ਪੰਜਾਬ ਵਿੱਚ ਕਰਜ਼ੇ ਹੇਠ ਦਬੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਤਰਨਤਾਰਨ 'ਚ ਹਲਕਾ ਖਡੂਰ ਸਾਹਿਬ ਦੇ ਪਿੰਡ ਲਾਲਪੁਰ ਵਿਖੇ ਇੱਕ ਹੋਰ ਕਿਸਾਨ ਨੇ ਜੀਵਨ ਲੀਲਾ ਸਮਾਪਤ ਕਰ ਲਈ।
ਕਾਮੇਡੀ ਸ਼ੋਅ 'ਤਾਰਿਕ ਮਹਿਤਾ ਕਾ ਉਲਟਾ ਚਸ਼ਮਾ' ਦੇ ਲੇਖਕ ਅਭਿਸ਼ੇਕ ਮਕਵਾਨਾ ਨੇ ਆਤਮ-ਹੱਤਿਆ ਕਰ ਲਈ ਹੈ। ਉਨ੍ਹਾਂ ਦੇ ਪਰਿਵਾਰ ਨੂੰ ਲੱਗਦਾ ਹੈ ਕਿ ਕਰਜ਼ਾ ਲੈਣ ਤੋਂ ਬਾਅਦ ਅਭਿਸ਼ੇਕ ਨੂੰ ਲਗਾਤਾਰ ਬਲੈਕਮੇਲ ਕੀਤਾ ਜਾ ਰਿਹਾ ਸੀ।
ਥਰਮਲ ਕਾਲੋਨੀ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਹੈਪੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਨੌਜਵਾਨ ਕੋਲੋਂ ਇੱਕ ਸੁਸਾਈਡ ਨੋੋਟ ਵੀ ਬਰਾਮਦ ਹੋਇਆ ਹੈ
ਪਿਓ-ਪੁੱਤ ਵੱਲੋਂ ਸਾਢੇ ਚਾਰ ਲੱਖ ਕਰਜ਼ਾ ਨਾ ਮੋੜਨ ਤੋਂ ਪ੍ਰੇਸ਼ਾਨ ਚਲ ਰਹੇ ਧਾਗਾ ਕਾਰੋਬਾਰੀ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅੰਮ੍ਰਿਤਸਰ ਦੀ ਥਾਣਾ ਸਿਵਲ ਲਾਈਨ ਪੁਲਿਸ ਨੇ ਆਤਮਹੱਤਿਆ ਲਈ ਮਜ਼ਬੂਰ ਕਰਨ ਵਾਲੇ ਪਿਓ ਪੁੱਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਹਨਾਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ।
ਹਲਕਾ ਬੁਢਲਾਡਾ ਦੇ ਪਿੰਡ ਭਾਦੜਾ ਵਿਖੇ ਕਿਸਾਨ ਨੇ ਸਿਰ ਚੜ੍ਹੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਹਰਬੰਸ ਸਿੰਘ ਦੇ ਸਿਰ ਸਰਕਾਰੀ ‘ਤੇ ਗੈਰ ਸਰਕਾਰੀ 12 ਲੱਖ ਦਾ ਕਰਜ਼ ਸੀ। ਘਰ ਦੀ ਆਰਥਿਕ ਤੰਗੀ ਦੇ ਚੱਲਦੇ ਉਹ ਸਿਰ ਚੜਿਆ ਕਰਜ਼ ਉਤਾਰਨ ਵਿੱਚ ਅਸਮਰਥ ਸੀ।
ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੁੱਧਵਾਰ ਨੂੰ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30,220 ਕਰੋੜ ਰੁਪਏ ਮਨਜ਼ੂਰ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਬਠਿੰਡਾ ‘ਚ ਇਕ ਕਿਸਾਨ ਨੇ ਕਰਜ਼ ਤੋਂ ਪ੍ਰੇ਼ਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ