ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਦੇ ਸੰਕਟ ਹੁਣ ਪੂਰੀ ਦੁਨੀਆ ਦੇ ਸਾਹਮਣੇ ਹਨ। ਉਹ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਮਲੇਸ਼ੀਆ ਸਣੇ ਦੇਸ਼ਾਂ ਦੇ ਕਰਜ਼ੇ
ਪਿਓ-ਪੁੱਤ ਵੱਲੋਂ ਸਾਢੇ ਚਾਰ ਲੱਖ ਕਰਜ਼ਾ ਨਾ ਮੋੜਨ ਤੋਂ ਪ੍ਰੇਸ਼ਾਨ ਚਲ ਰਹੇ ਧਾਗਾ ਕਾਰੋਬਾਰੀ ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅੰਮ੍ਰਿਤਸਰ ਦੀ ਥਾਣਾ ਸਿਵਲ ਲਾਈਨ ਪੁਲਿਸ ਨੇ ਆਤਮਹੱਤਿਆ ਲਈ ਮਜ਼ਬੂਰ ਕਰਨ ਵਾਲੇ ਪਿਓ ਪੁੱਤ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਹਨਾਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ।
ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਬੁੱਧਵਾਰ ਨੂੰ ਸਾਉਣੀ ਖਰੀਦ ਸੀਜ਼ਨ 2020-21 ਦੇ ਅਕਤੂਬਰ ਮਹੀਨੇ ਲਈ ਝੋਨੇ ਦੀ ਖਰੀਦ ਵਾਸਤੇ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੇ 30,220 ਕਰੋੜ ਰੁਪਏ ਮਨਜ਼ੂਰ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ