Friday, November 22, 2024
 

ਕਾਨੂੰਨ

ਕੁਈਨਸਲੈਂਡ ’ਚ ਵਿਵਾਦਪੂਰਨ ਕਾਨੂੰਨ ਹੋਇਆ ਪਾਸ

ਕੁਈਨਸਲੈਂਡ ਨੇ ਨਵਾਂ ਜਿਣਸੀ ਸਹਿਮਤੀ ਕਾਨੂੰਨ ਪਾਸ ਕਰ ਦਿੱਤਾ ਹੈ ਅਤੇ ਆਲੋਚਕਾਂ ਨੇ ਕਿਹਾ ਕਿ ਬਹੁਤਾ ਕੁਝ ਨਹੀਂ ਕੀਤਾ ਗਿਆ ਤੇ ਇਹ ਆਉਣ ਵਾਲੇ ਮਹੀਨਿਆਂ ਵਿਚ ਰੱਦ ਕੀਤਾ ਜਾ ਸਕਦਾ ਹੈ। 

ਚੰਗੀ ਖ਼ਬਰ : ਬਲਾਤਕਾਰੀਆਂ ਨੂੰ ਨਿਪੁੰਸਕ ਬਣਾਉਣ ਵਾਲੇ ਕਾਨੂੰਨ ਨੂੰ ਸਿਧਾਂਤਕ ਮਨਜੂਰੀ

ਪਾਕਿਸਤਾਨ ਦੇ ਮੀਡੀਆ 'ਚ ਮੰਗਲਵਾਰ ਜਾਰੀ ਇਕ ਖ਼ਬਰ 'ਚ ਦਾਅਵਾ ਕੀਤਾ ਗਿਆ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਕ ਕਾਨੂੰਨ ਨੂੰ ਸਿਧਾਂਤਕ ਮਨਜੂਰੀ ਦੇ ਦਿੱਤੀ। ਜਿਸ 'ਚ ਬਲਾਤਕਾਰ ਦੇ ਦੋਸ਼ੀਆਂ ਨੂੰ ਰਸਾਇਣਇਕ ਤਰੀਕੇ ਨਾਲ ਨਿਪੁੰਸਕ ਬਣਾਉਣ ਤੇ ਜਿਸਮਾਨੀ ਸੋਸ਼ਣ ਮਾਮਲਿਆਂ 'ਚ ਤੁਰੰਤ ਸੁਣਵਾਈ ਦਾ ਪ੍ਰਬੰਧ ਹੈ।

US Election : ਟਰੰਪ ਤੇ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ

ਰਾਸ਼ਟਰਪਤੀ ਚੋਣਾਂ ਦਾ ਮੁਕਾਬਬਲਾ ਸੁਰੀਮ ਕੋਰਟ ਤਕ ਪਹੁੰਚਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਡੌਨਾਲਡ ਟਰੰਪ ਤੇ ਜੋ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ 'ਚ ਹਨ। ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ ਵਰਗੇ ਕੁਝ ਮਹੱਤਵਪੂਰਨ ਇਲਾਕਿਆਂ 'ਚ ਗਿਣਤੀ ਜਾਰੀ ਹੈ। ਹੁਣ ਸਭ ਦੀ ਨਜ਼ਰ ਪੈਂਸਿਲਵੇਨੀਆ, ਵਿਸਕਾਂਸਿਨ ਤੇ ਮਿਸ਼ਿਗਨ, ਨੇਵਾਦਾ ਤੇ ਨੌਰਥ ਕੈਰੋਲਿਨਾ ਤੇ ਜੌਰਜੀਆ ਦੇ ਨਤੀਜਿਆਂ 'ਤੇ ਹੈ। 

ਕੈਟ ਨੇ ਐਮਾਜ਼ਾਨ ਉੱਤੇ FDI ਨੀਤੀ ਅਤੇ ਫੇਮਾ ਕਾਨੂੰਨ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਦੇਸ਼ ਦੇ ਵਪਾਰੀਆਂ ਦੀ ਪ੍ਰਮੁੱਖ ਸੰਸਥਾ ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਸੀਏਟੀ) ਨੇ ਬੁੱਧਵਾਰ ਨੂੰ ਉੱਘੀ ਈ-ਕਾਮਰਸ ਕੰਪਨੀ ਐਮਾਜ਼ਾਨ ਉੱਤੇ ਦੇਸ਼ ਦੀ ਐਫਡੀਆਈ ਨੀਤੀ ਅਤੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਕਾਰੋਬਾਰੀ ਸੰਸਥਾ ਦਾ ਦੋਸ਼ ਹੈ ਕਿ ਕੰਪਨੀ ਸਰਕਾਰ ਦੀ ਆਗਿਆ ਤੋਂ ਬਿਨਾਂ ਮਲਟੀ-ਬ੍ਰਾਂਡ ਪ੍ਰਚੂਨ ਸ਼ੁਰੂ ਕਰਨ ਦੀ ਸਾਜਿਸ਼ ਰਚ ਰਹੀ ਹੈ।

ਅੱਧੀ ਸਦੀ ਮਗਰੋਂ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਅਰੰਭੀ

ਵੱਖਰਾ ਸੂਬਾ ਬਣਨ ਦੇ ਕਰੀਬ 55 ਸਾਲ ਬਾਅਦ ਹਰਿਆਣਾ ਨੇ ਆਪਣੇ ਕਾਨੂੰਨਾਂ 'ਚੋਂ ਪੰਜਾਬ ਹਟਾਉਣ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਕਰੀਬ 237 ਕਾਨੂੰਨਾਂ 'ਚੋਂ ਪੰਜਾਬ ਸ਼ਬਦ ਹਟਾਉਣ ਲਈ ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਦੀ ਪਹਿਲ 'ਤੇ ਇਕ ਕਮੇਟੀ ਦਾ ਗਠਨ ਕੀਤਾ ਹੈ। ਸੂਬਾ ਵਿਧਾਨ ਸਭਾ ਮੁਖੀ ਗਿਆਨ ਚੰਦ ਗੁਪਤਾ ਨੇ 24 ਸਤੰਬਰ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਅਤੇ ਵਿਧਾਨ ਸਭਾ ਦੇ ਬਾਹਰ ਅਧਿਕਾਰੀਆਂ ਨਾਲ ਇਸ ਸਿਲਸਿਲੇ 'ਚ ਬੈਠਕ ਕੀਤੀ ਸੀ। 

ਕੋਰੋਨਾ : ਵਿਆਹ ਸਬੰਧੀ ਹੋਵੇਗਾ ਨਵਾਂ ਕਾਨੂੰਨ ਪਾਸ

''ਭਗਵੰਤ ਮਾਨ'' ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਨੋਟਿਸ ਜਾਰੀ

ਅਮਰੀਕਾ : ਗ਼ੈਰ ਕਾਨੂੰਨੀ ਦਾਖ਼ਲ ਹੋਣ ਵਿਰੁਧ ਦੋ ਭਾਰਤੀ ਗ੍ਰਿਫ਼ਤਾਰ

Subscribe