ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜ਼ਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ।