ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਭਗ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਹੁਣ ਲਖਨਊ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਅੱਜ ਕਿਸਾਨ ਭਾਰਤ ਬੰਦ ਸ਼ਾਮ ਚਾਰ ਵਜੇ ਤਕ ਸੀ ਜੋ ਕਿ ਪੂਰੀ ਤਰ੍ਹਾਂ ਸਫ਼ਲ ਰਿਹਾ। ਭਾਰਤ ਬੰਦ ਦੇ ਸਬੰਧ ਵਿੱਚ ਦਿੱਲੀ ਦੀ ਸਰਹੱਦ ਨਾਲ ਲੱਗਦੇ ਪੰਜਾਬ, ਬਿਹਾਰ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਪ੍ਰਦਰਸ਼ਨ ਕੀਤੇ ਗਏ। ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਤੋਂ ਵੱਧ ਕਿਸਾਨ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਕਿਸਾਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਤਾਜ਼ਾ ਜਾਣਕਾਰੀ ਸਿੰਘੂ ਬਾਰਡਰ ਤੋਂ
ਕਿਸਾਨੀ ਧਰਨੇ ਤੋਂ ਵਾਪਸ ਜਾਂਦੇ ਪਿੰਡ ਰਾਜਪੁਰੇ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਰੰਜਣ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ
ਦਿੱਲੀ ਕਿਸਾਨ ਮੋਰਚੇ ਤੋਂ ਇੱਕ ਦੁਖਦਾਈ ਖ਼ਬਰ ਆ ਰਹੀ ਹੈ, ਜਿੱਥੋਂ ਕੁਝ ਦਿਨ ਪਹਿਲਾਂ ਪੰਜਾਬ ਆਏ ਇੱਕ ਕਿਸਾਨ ਦੀ ਮੌਤ ਹੋ ਗਈ ਹੈ।
ਸ੍ਰੀ ਅਕਾਲ ਤਖ਼ਤ ਅੰਮ੍ਰਿਤਸਰ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਦੁਆਰਾ ਕੈਂਬੋਵਾਲ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ।
ਭਾਰਤ ਵਿੱਚ ਤਿੰਨ ਨਵੇਂ ਖੇਤੀ ਕਾਨੂੰਨ ਸਬੰਧੀ ਕੰਟਰੈਕਟ ਫਾਰਮਿੰਗ ਦਾ ਨਾਮ ਉਭਰ ਰਿਹਾ ਹੈ। ਕਿਸਾਨ ਕੰਟਰੈਕਟ ਫਾਰਮਿੰਗ ਸਬੰਧੀ ਨਵੇਂ ਕਾਨੂੰਨ ਦਾ ਵਿਰੋਧ ਵੀ ਕਰ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਇਸ ਨੂੰ ਕਿਸਾਨਾਂ ਦੇ ਹੱਕ ਵਿੱਚ ਦੱਸ ਰਹੀ ਹੈ।
ਭਾਰਤ ਬੰਦ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤਕ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਦਿਤੀ ਹਦਾਇਤ ਮੁਤਾਬਕ ਅੱਜ ‘ਭਾਰਤ ਬੰਦ’ ਕੀਤਾ ਜਾ ਰਿਹਾ ਹੈ।
ਕਿਸਾਨਾਂ ਲਈ ਬੈਂਕ ਖਾਤਿਆਂ ਵਿੱਚ ਸਿੱਧੀ ਅਦਾਇਗੀ (ਡੀ.ਬੀ.ਟੀ.) ਸਕੀਮ ਦਾ ਸਖਤ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਕਿਹਾ ਹੈ
ਆਮ ਆਦਮੀ ਪਾਰਟੀ ਨੇ ਮੋਗਾ ਦੇ ਬਾਘਾਪੁਰਾਣਾ ’ਚ ਮਹਾਂਕਿਸਾਨ ਸੰਮੇਲਨ ਕਰਕੇ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ।
21 ਮਾਰਚ ਨੂੰ ਹੋਣ ਵਾਲੇ ਆਮ ਆਦਮੀ ਪਾਰਟੀ ਦੇ ਕਿਸਾਨ ਮਹਾਸੰਮੇਲਨ ਦੀਆਂ ਤਿਆਰੀਆਂ ਵੱਡੇ ਪੱਧਰ ਉੱਤੇ ਚਲ ਰਹੀਆਂ ਹਨ।
ਦਿੱਲੀ ਕਿਸਾਨ ਮੋਰਚੇ ਦੀ ਸ਼ਹੀਦ ਕਿਸਾਨ ਬੀਬੀ ਸੁਖਪਾਲ ਕੌਰ ਭੈਣੀ ਬਾਘਾ ਨੂੰ ਅੱਜ ਪਿੰਡ ਭੈਣੀ ਬਾਘਾ ਦੀ ਪੰਚਾਇਤ ,ਪਿੰਡ ਵਾਸੀਆਂ ,ਕਿਸਾਨ ਆਗੂਆਂ, ਲਾਗਲੇ ਪਿੰਡਾਂ ਤੋਂ ਕਿਸਾਨਾਂ ਤੇ ਔਰਤਾਂ ਅਤੇ ਰਿਸ਼ਤੇਦਾਰਾਂ ਵੱਲੋਂ ਪੂਰੀਆਂ ਸਮਾਜਿਕ ਰਸਮਾਂ ਸਹਿਤ ਸੰਗਰਾਮੀ ਅੰਤਮ ਵਿਦਾਇਗੀ ਦਿੱਤੀ ਗਈ।
ਕਿੱਲਿਆਂਵਾਲੀ-ਅਬੋਹਰ ਨੈਸ਼ਨਲ ਹਾਈਵੇ ’ਤੇ ਪਿੰਡ ਲੁਹਾਰਾ ਦੇ ਚੌਰਸਤੇ ’ਤੇ ਤੇਜ਼ ਰਫ਼ਤਾਰ ਬੱਸ ਦੀ ਚਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਕਿਸਾਨ ਦੀ ਮੌਤ ਹੋ ਗਈ।
ਕਿਸਾਨੀ ਸੰਘਰਸ਼ ਤਹਿਤ ਗ੍ਰਿਫ਼ਤਾਰ ਕੀਤੇ ਗਏ ਕਿਸਾਨਾ ਦੀ ਰਿਹਾਈ ਲਈ ਲੱਖਾ ਸਿਧਾਣਾ ਨੇ ਬਠਿੰਡਾ ਦੇ ਮਹਿਰਾਜ ਇਲਾਕੇ ਵਿਚ ਇਕ ਰੋਸ ਰੈਲੀ ਰੱਖੀ ਸੀ
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਤਿਰੰਗੇ ਦੇ ਅਪਮਾਨ ਵਿਚ ਫੜੇ ਗਏ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਲਾਲ ਕਿਲੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਕਾਰਵਾਈ ਤੇਜ਼ ਹੋ ਗਈ ਹੈ।
ਪੰਜਾਬ ਸਰਕਾਰ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਪੰਜਾਬ ਕਲਾ ਪਰਿਸ਼ਦ ਦੇ ਬੈਨਰ ਹੇਠ ਪੰਜਾਬੀ ਭਾਸ਼ਾ ਤੇ ਸਭਿਆਚਾਰ ਬਾਰੇ
26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਗੁਜਰਾਤ ਦੀ ਵਿਸ਼ੇਸ਼ ਫੋਰੈਂਸਿਕ ਟੀਮ ਨੇ ਕੁੱਝ ਤਸਵੀਰਾਂ ਦਿੱਲੀ ਪੁਲਸ ਨੂੰ ਸੌਂਪੀਆਂ ਹਨ।
ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ
ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਟਵੀਟ ਕਰਨ ਨੂੰ ਲੈ ਕੇ ਦੇਸ਼ ਭਰ ਵਿਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਕਾਫੀ
ਭਾਰਤ ਵਿੱਚ ਕਿਸਾਨ ਅੰਦੋਲਨ ਜਿਉਂ ਜਿਉਂ ਆਪਣੇ ਸਿਖ਼ਰ ਵੱਲ ਵੱਧ ਰਿਹਾ ਹੈ, ਤਿਉਂ ਤਿਉਂ ਮੋਦੀ ਸਰਕਾਰ ਘਟੀਆ ਹੱਥਕੰਡਿਆਂ 'ਤੇ ਉਤਰ ਆਈ ਹੈ।
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।
ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ’ਤੇ ਡਟੇ ਕਿਸਾਨਾਂ ਦਾ ਅੰਦੋਲਨ 77 ਦਿਨ ਤੋਂ ਲਗਾਤਾਰ ਜਾਰੀ ਹੈ।