ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਰੇਡੀਉ ਪ੍ਰੋਗਰਾਮ 'ਮਨ ਕੀ ਬਾਤ' ਵਿਚ ਨੀਟ ਅਤੇ ਜੇਈਈ ਦੀਆਂ ਪ੍ਰੀਖਿਆਵਾਂ ਦੇ ਮੁੱਦੇ ਦਾ ਹੱਲ ਚਾਹੁੰਦੇ ਸੀ ਪਰ ਉਨ੍ਹਾ ਖਿਡੌਣਿਆਂ 'ਤੇ ਚਰਚਾ ਕੀਤੀ।