Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੁਦਕੁਸ਼ੀ

ਧੀ ਨੇ ਵਿਆਹ ਤੋਂ ਦੋ ਮਹੀਨੇ ਬਾਅਦ ਕੀਤੀ ਖ਼ੁਦਕੁਸ਼ੀ

ਬਟਾਲਾ ਵਿਖੇ ਇਕ ਨਵ-ਵਿਆਹੀ ਕੁੜੀ ਵਲੋਂ ਆਤਮਹੱਤਿਆ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕੁੜੀ ਦਾ ਮਹਿਜ਼ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ 

ਗ਼ਰੀਬ ਘਰ ਦਾ ਪੰਜਾਬੀ ਨੌਜਵਾਨ ਮਸਾਂ ਹੋਇਆ ਸੀ ਕੈਨੇਡਾ ’ਚ ਪੀ.ਆਰ, ਹੁਣ ਕੀਤੀ ਖ਼ੁਦਕੁਸ਼ੀ ?

ਇਕ ਗ਼ਰੀਬ ਨੌਜਵਾਨ ਸਾਲ 2015 ਵਿਚ ਕੈਨੇਡਾ ਸਟੱਡੀ ਵੀਜ਼ੇ ’ਤੇ ਗਿਆ ਸੀ। ਮਿਹਨਤ ਮੁਸ਼ੱਕਤ ਨਾਲ ਟੋਰਾਂਟੋ ਸ਼ਹਿਰ ਵਿਚ ਪੀ.ਆਰ ਮਿਲਣ ਮਗਰੋਂ ਆਪਣਾ ਕੰਮਕਾਰ ਵੀ ਸ਼ੁਰੂ ਕਰ ਲਿਆ ਸੀ ਪਰ

ਸਹੇਲੀ ਦੇ ਘਰੋਂ ਆਉਂਦੀ ਕੁੜੀ ਨਾਲ ਕੀਤਾ ਮਾੜਾ ਕੰਮ, ਦਿੱਤੀ ਜਾਨ

ਪਿੰਡ ਦਿਓਵਾਲ ਵਿਖੇ ਨਮੋਸ਼ੀ ਦੀ ਮਾਰੀ ਲੜਕੀ ਵਲੋਂ ਆਪਣੇ ਘਰ ਆਉਂਦਿਆਂ ਨਸ਼ੀਲੀ ਦਵਾਈ ਖਾ ਕੇ ਜਾਨ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। 

ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਦੋ ਨੌਜਵਾਨਾਂ ਨੇ ਕੀਤੀ ਖੁਦਕੁਸ਼ੀ

ਪੰਜਾਬ ਦੇ ਹੁਸ਼ਿਆਰਪੁਰ ‘ਚ ਦੋ ਨੌਜਵਾਨਾਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਖੁਦਕੁਸ਼ੀ ਕਰ ਲਈ। 

ਹਸਪਤਾਲਾਂ ਦੇ ਰਵੱਈਏ ਤੋਂ ਤੰਗ ਆ ਕੇ ਦਿੱਲੀ ਪੁਲਿਸ ਦੇ ਸਬ ਇੰਸਪੈਕਟਰ ਨੇ ਐਂਬੂਲੈਂਸ ’ਚ ਹੀ ਕੀਤੀ ਖੁਦਕੁਸ਼ੀ 😐

ਦਿੱਲੀ ਪੁਲਿਸ ਦੇ ਇਕ ਸਬ-ਇੰਸਪੈਕਟਰ ਨੇ ਹਸਪਤਾਲ ਲਿਜਾਉਣ ਦੌਰਾਨ ਐਂਬੂਲੈਂਸ ਵਿਚ ਹੀ ਆਤਮਹੱਤਿਆ ਕਰ ਲਈ

18 ਵਰ੍ਹਿਆਂ ਦੀ ਟਿਕਟਾਕ ਸਟਾਰ ਨੇ ਕੀਤੀ ਖ਼ੁਦਕੁਸ਼ੀ 😐

ਅਮਰੀਕਨ ਟਿਕਟਾਕ ਸਟਾਰ ਡੇਝਰੀਆ ਕੁਇੰਟ ਨੋਇਸ ਨੇ ਸੋਮਵਾਰ ਨੂੰ ਖ਼ੁਦਕੁਸ਼ੀ ਕਰ ਲਈ ਹੈ।

ਨਾਬਾਲਗ ਨੇ ਲਾਇਆ ਫਾਹਾ

ਦੜਵਾ ‘ਚ 12 ਸਾਲ ਦੇ ਬੱਚੇ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਕੀਤੀ ਜੀਵਨ ਲੀਲਾ ਸਮਾਪਤ

ਪਤਨੀ ਦੇ ਨਜ਼ਾਇਜ਼ ਸੰਬੰਧਾਂ ਤੋਂ ਤੰਗ ਆ ਕੇ ਪਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। 

Subscribe