ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ 10 ਜਨਪਥ ਪਹੁੰਚੇ ਸਨ।