ਉਹ ਆਪਣੇ ਨਾਨਕੇ ਘਰ, ਵਿਹੜੇ ਵਿਚ ਇਕੱਲਾ ਸੁੱਤਾ ਹੋਇਆ ਸੀ। ਜਦੋਂ ਪਰਿਵਾਰਕ ਮੈਂਬਰ ਉਸ ਨੂੰ ਚਾਹ ਦੇਣ ਪਹੁੰਚੇ ਤਾਂ ਇਸ ਘਟਨਾ ਦਾ ਪਤਾ ਲੱਗਾ, ਜਿਸ ਮਗਰੋਂ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ।