Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਨ

ਕੈਪਟਨ ਨੇ CM ਚੰਨੀ ਨੂੰ ਕਰਵਾਇਆ ਯਾਦ, ਕਿਹਾ- ਆਪਣੇ ਭਰਾ ਨੂੰ ਬਚਾਉਣ ਲਈ ਬਾਦਲ ਸਾਹਮਣੇ ਕਰਨਾ ਪਿਆ ਆਤਮ ਸਮਰਪਣ

ਹਿਮਾਚਲ ਪ੍ਰਦੇਸ਼ ਉਪ ਚੋਣਾਂ ’ਚ ਚੰਨੀ, ਬਘੇਲ, ਕਨ੍ਹਈਆ ਸਮੇਤ 20 ਆਗੂ ਸਟਾਰ ਪ੍ਰਚਾਰਕ ਲਾਏ

ਕਾਂਗਰਸ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ (Bhupinder Singh Hooda), ਸੀਨੀਅਰ ਨੇਤਾ ਆਨੰਦ ਸ਼ਰਮਾ, ਰਾਜੀਵ ਸ਼ੁਕਲਾ, ਸਚਿਨ ਪਾਇਲਟ, ਨਵਜੋਤ ਸਿੰਘ ਸਿੱਧੂ (Navjot Singh Sidhu) ਅਤੇ ਹਾਲ ਹੀ ’ਚ ਕਾਂਗਰਸ ’ਚ ਸ਼ਾਮਲ ਹੋਏ ਕਨ੍ਹਈਆ ਕੁਮਾਰ (Kanhaiya kumar)

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਵਲੋਂ ਪਹਿਲੀ ਪ੍ਰੈਸ ਕਾਨਫਰੰਸ, ਕੀਤੇ ਵੱਡੇ ਐਲਾਨ

 ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਪਹਿਲੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਨੇ ਇਕ ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ ਹੈ।

25 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਮਹਾਂਰਿਸ਼ੀ ਵਾਲਮੀਕ ਪੈਨੋਰਮਾ ਛੇਤੀ ਹੀ ਲੋਕ ਅਰਪਣ ਕੀਤਾ ਜਾਵੇਗਾ : ਚੰਨੀ

ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਵੇਗੀ ਸਰਕਾਰ

ਕੈਪਟਨ ਸਰਕਾਰ ਵੱਲੋਂ ਆੜ੍ਹਤੀਆਂ ਦੀ ਸ਼ਮੂਲੀਅਤ ਜਾਰੀ ਰੱਖਣ ਨੂੰ ਯਕੀਨੀ ਬਣਾਉਣ ਲਈ ਸਾਫ਼ਟਵੇਅਰ ਵਿਚ ਸੋਧ ਕਰਨ ਤੋਂ ਬਾਅਦ ਪੰਜਾਬ ਵਿਚ ਕਣਕ ਦੀ ਖਰੀਦ ਸ਼ੁਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਵੱਲੋਂ ਆਪਣੀ ਪ੍ਰਸਤਾਵਿਤ ਹੜਤਾਲ ਖਤਮ ਕਰ ਦੇਣ ਨਾਲ ਪੰਜਾਬ ਵਿਚ ਅੱਜ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ।

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਕਲਾ ਭਵਨ ਵਿਖੇ ਮਨਾਇਆ ਗਿਆ ‘ਅੰਤਰਰਾਸ਼ਟਰੀ ਮਾਂ ਬੋਲੀ ਦਿਵਸ’

ਭਾਰਤ ਕਈ ਭਾਸ਼ਾਵਾਂ ਅਤੇ ਸਭਿਆਚਾਰਾਂ ਨਾਲ ਸੰਜੋਏ ਇੱਕ ਸੁੰਦਰ ਗੁਲਦਸਤਾ ਹੈ 

ਤਕਨੀਕੀ ਸਿੱਖਿਆ ਵਿਭਾਗ ਦਾ ਉੱਦਮ, ਮਾਂ ਬੋਲੀ ਵਿੱਚ ਹੋਵੇਗੀ ਤਕਨੀਕੀ ਸਿੱਖਿਆ: ਚੰਨੀ

ਸੂਬੇ ਦੇ ਬੱਚਿਆਂ ਨੂੰ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਮੁਹੱਈਆ ਕਰਨ ਦਾ ਪੰਜਾਬ ਸਰਕਾਰ ਦਾ ਵਾਅਦਾ ਪੂਰਾ ਕਰਦਿਆਂ ਤਕਨੀਕੀ ਸਿੱਖਿਆ 

ਚੰਨ ਨਾਲ ਟਕਰਾਈ ਸੀ ਪੁਲਾੜ 'ਚ ਚੱਟਾਨ

Subscribe