ਪੰਜਾਬ ਸਰਕਾਰ ਵੱਲੋ ਪੇਂਡੂ ਘਰਾਂ ਨੂੰ ਸ਼ੁੱਧ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਜੀਵਨ ਮਿਸ਼ਨ ਚਲਾਇਆ ਜਾ ਰਿਹਾ ਹੈ।