Saturday, April 05, 2025
 
BREAKING NEWS
ਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈ

ਧਮਾਕਾ

ਗੈਸ ਸਿਲੇਂਡਰ ਨੂੰ ਲੱਗੀ ਅੱਗ ਨੇ ਉਡਾਏ ਚੀਥੜੇ

ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਉਸ ਸਮੇਂ ਹਾੜਕੰਪ ਮੱਚ ਗਿਆ , ਜਦੋਂ ਅਚਾਨਕ ਬੁੱਧਵਾਰ ਦੀ ਦੇਰ ਸ਼ਾਮ ਜ਼ੋਰਦਾਰ ਧਮਾਕਾ ਹੋਇਆ। ਇੱਥੇ ਹਯਾਤਨਗਰ ਥਾਣਾ ਖੇਤਰ ਦੇ ਪਿੰਡ ਰਾਏਪੁਰ ਵਿੱਚ ਗੈਸ ਸਿਲੇਂਡਰ ਫਟਣ ਨਾਲ ਘਰ ਦੀ ਦੀਵਾਰ ਅਤੇ ਲੋਹੇ ਦਾ ਮੁੱਖ ਗੇਟ ਟੁੱਟ ਕੇ ਡਿੱਗ ਗਿਆ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਕਾਨ ਦੀ ਦੂਜੀ ਮੰਜਿਲ ਤੱਕ ਪੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਲੋਕਾਂ ਨੂੰ ਲੱਗਾ ਕਿ ਬੰਬ ਬਲਾਸਟ ਹੋ ਗਿਆ ਹੈ।

ਪੁਲਿਸ ਕਰਮੀ ਦੇ ਭਰਾ ਦੇ ਘਰ ਦੇ ਬਾਹਰ ਹੋਇਆ ਧਮਾਕਾ, ਤਿੰਨ ਕਾਰਾਂ ਸੜੀਆਂ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਪੁਲਿਸ ਕਰਮੀ ਦੇ ਭਰਾ ਦੇ ਘਰ ਦੇ ਬਾਹਰ ਬੰਬ ਧਮਾਕਾ ਹੋਇਆ, ਜਿਸ 'ਚ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਇਹ ਜਾਣਕਾਰੀ ਪੁਲਿਸ ਨੇ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਹ ਧਮਾਕਾ ਇਸ ਸਰਹੱਦੀ ਜ਼ਿਲ੍ਹੇ ਦੇ ਮੈਰਾ ਚੌਕੀਆਂ ਪਿੰਡ 'ਚ ਸਨਿਚਰਵਾਰ ਰਾਤ ਨੂੰ ਹੋਇਆ।

ਸਿਲੰਡਰ ਫਟਣ ਕਾਰਣ ਇਕ ਹੀ ਪਰਿਵਾਰ ਦੇ 3 ਲੋਕਾਂ ਦੀ ਮੌਤ

ਅਮਰੀਕਾ: ਰਸਾਇਣ ਪਲਾਂਟ ਚ ਧਮਾਕਾ, 4 ਜ਼ਖ਼ਮੀ

Subscribe