Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਨਿਯੁਕਤ

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ਼ ਦੀ ਸਮਰੱਥਾ ਵਿੱਚ ਵਾਧੇ ਲਈ 110 ਫ਼ੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵਲੋਂ ਆਊਟਸੋਰਿਸ 'ਤੇ ਸਹਿਕਾਰੀ ਬੈਂਕਾਂ ਵਿਚ ਲਗਾਏ ਗਏ ਹਨ।

ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ 8 ਵਾਰਸਾਂ ਦੀ ਨਿਯੁਕਤੀ ਨੂੰ ਪ੍ਰਵਾਨਗੀ

ਮਜ਼ਦੂਰ ਦਿਵਸ ਮੌਕੇ ਦੇਸ਼ ਭਰ 'ਚ ਫਸੇ ਹੋਏ ਪਰਵਾਸੀ ਮਜ਼ਦੂਰਾਂ ਨੂੰ ਮਿਲਿਆ ਤੋਹਫਾ

ਮਰਹੂਮ ਏ.ਸੀ.ਪੀ. ਕੋਹਲੀ ਦਾ ਪੁੱਤਰ ਗਰੈਜੂਏਸ਼ਨ ਤੋਂ ਬਾਅਦ ਪੁਲਿਸ 'ਚ ਸਬ ਇੰਸਪੈਕਟਰ ਬਣੇਗਾ

ਮੰਡੀਆਂ ਦੀਆਂ ਪ੍ਰਕਿਰਿਆਵਾਂ ਦੀ ਸਮੀਖਿਆ ਲਈ 6 IPS ਅਧਿਕਾਰੀ ਨਿਯੁਕਤ

Subscribe