Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਠੰਢ ਵਧੀ, ਜਾਣੋ ਆਉਣ ਵਾਲੇ 48 ਘੰਟਿਆਂ ਦਾ ਹਾਲ

ਮੌਸਮ ਮਹਿਕਮੇ ਮੁਤਾਬਕ ਸੂਬੇ 'ਚ ਅਗਲੇ 48 ਘੰਟਿਆਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ ਅਤੇ ਬੱਦਲ ਛਾ ਸਕਦੇ ਹਨ। ਹਾਲਾਂਕਿ 9 ਤਾਰੀਖ਼ ਤੋਂ ਬਾਅਦ ਹਲਕੀ ਬੂੰਦਾਬਾਂਦੀ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ। ਦੂਜੇ ਪਾਸੇ ਲੁਧਿਆਣਾ ਅਤੇ ਸੂਬੇ ਦੇ ਹੋਰ ਜ਼ਿਲ੍ਹਿਆਂ 'ਚ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਜੇਕਰ ਹਿਮਾਚਲ ਦੀ ਗੱਲ ਕਰੀਏ ਤਾਂ ਬਰਫਬਾਰੀ ਕਾਰਨ ਇੱਥੇ ਸੈਰ-ਸਪਾਟੇ ਲਈ ਦੂਜੇ ਸੂਬਿਆਂ ਤੋਂ ਸੈਲਾਨੀਆਂ ਨੇ ਆਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਵੱਲੋਂ ਮੌਸਮ ਦਾ ਨਜ਼ਾਰਾ ਲੁੱਟਿਆ ਜਾ ਰਿਹਾ ਹੈ।
 

ਅਮਰੀਕਾ : ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ 'ਚ ਮੌਤ

ਬੀਤੀ ਰਾਤ ਅਮਰੀਕਾ ਦੇ ਬੇਕਰਸਫੀਲਡ ਵਿਚ ਰਹਿੰਦੇ ਇਕ 23 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਨਾ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ, ਜਿਸ ਦਾ ਪਿਛਲਾ ਪਿੰਡ ਧਰਮਕੋਟ ਜ਼ਿਲ੍ਹਾ ਮੋਗਾ ਨਾਲ ਸਬੰਧਤ ਹੈ। ਸੁਣਨ ਵਿਚ ਆਇਆ ਹੈ ਕਿ ਹਾਲੇ ਤਿੰਨ ਕੁ ਮਹੀਨੇ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। 

ਅੰਮ੍ਰਿਤਸਰ : ਕੋਰੋਨਾ ਦੇ ਤਿੰਨ ਹੋਰ ਮਾਮਲੇ ਮਿਲੇ

ਪੰਜਾਬ ਵਾਸੀ ਦੀ ਬਹਿਰੀਨ ਵਿਚ ਮੌਤ

ਪੰਜਾਬ ਯੂਨੀਵਰਸਿਟੀ ਵੱਲੋਂ 'ਜੂਮ' ਦਾ ਬਾਈਕਾਟ

ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 11 ਅਪ੍ਰੈਲ ਤੋਂ 10 ਮਈ ਤੱਕ: ਸਿੱਖਿਆ ਮੰਤਰੀ

ਪੰਜਾਬ 'ਚ ਟੈਕਸ ਚੋਰੀ ਵਿਚ ਸ਼ਾਮਲ ਟ੍ਰੇਡਰਾਂ ਤੇ ਫਰਮਾਂ 'ਤੇ ਕਾਰਵਾਈ

ਪੰਜਾਬ ਸਰਕਾਰ ਵੱਲੋਂ 5178 ਅਧਿਆਪਕ ਪੱਕੇ, ਨੋਟੀਫਿਕੇਸ਼ਨ ਜਾਰੀ

ਪੰਜਾਬ 'ਚ ਮੁੜ ਵਧੇਗਾ ਪਾਰਾ ?

ਪੰਜਾਬ ਚੋਣਾਂ 'ਤੇ ਅਤਿਵਾਦੀਆਂ ਦੀ ਨਜ਼ਰ : ਖ਼ੁਫ਼ੀਆ ਸੂਚਨਾ

ਪੰਜਾਬ ਅਗਲੇ 25 ਸਾਲਾਂ ਵਿੱਚ ਬੰਜਰ ਹੋ ਜਾਏਗਾ ?

ਨਤੀਜਿਆਂ ਦੇ ਮਾਮਲੇ 'ਚ ਪੰਜਾਬ ਬੋਰਡ ਦਾ ਦੇਸ਼ ਭਰ 'ਚੋਂ ਦੂਜਾ ਨੰਬਰ

ਇਸ ਤਰ੍ਹਾਂ ਵੇਖੋ ਪੰਜਾਬ ਬੋਰਡ 12ਵੀਂ ਦਾ ਨਤੀਜਾ

ਪਹਿਲੀਆਂ 10 ਭਾਸ਼ਾਵਾਂ 'ਚ ਪੰਜਾਬੀ ਭਾਸ਼ਾ ਨੇ ਆਪਣੀ ਥਾਂ ਬਣਾਈ

ਆਈ.ਸੀ.ਐੱਸ.ਈ. ਨਤੀਜੇ ਵਿਚ ਪੰਜਾਬ ਦਾ ਪੁੱਤਰ ਦੇਸ਼ ਵਿਚੋਂ ਅੱਵਲ

ਸੰਨੀ ਦਿਊਲ ਤੇ ਪੰਜਾਬ ਪੁਲਿਸ ਖਹਿਬੜੇ

‘ਚਾਚਾ ਚਤਰਾ’ ਦੇ ਜਨਮ ਦਿਨ ਜਾਣੋ ਉਨ੍ਹਾਂ ਦੀ ਜਿੰਦਗੀ ਦੇ ਖਾਸ ਕਿੱਸੇ

ਵਿਦੇਸ਼ 'ਚ ਮਾਪਿਆਂ ਦੇ ਪੱਕੇ ਵੀਜ਼ੇ ਲਈ ਛੇੜੀ ਮੁਹਿੰਮ

ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਸਵਿੱਫਟ ਕਾਰ 'ਚ ਮਚੇ ਅੱਗ ਦੇ ਭਾਂਬੜ, ਜਿਊਂਦਾ ਸੜਿਆ ਸਾਬਕਾ ਸਰਪੰਚ

ਪੰਜਾਬ 'ਚ ਦਿਨ ਭਰ ਚੱਲੀਆਂ ਤੇਜ਼ ਹਵਾਵਾਂ, ਮੀਂਹ ਨਾਲ ਗੜੇਮਾਰੀ

IPL 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ

ਪੰਜਾਬ ਦੇ 2 ਕਰੋੜ ਆਧਾਰ ਕਾਰਡਾਂ ਦਾ ਡਾਟਾ ਤੇਲੰਗਾਨਾ 'ਚ ਲੱਭਿਆ

ਪੋਸਤ ਦੀ ਖੇਤੀ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਵਿਰੁਧ ਹੀ ਕਾਰਵਾਈ ਕਿਉਂ?  

Subscribe