ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜ਼ਿਲ੍ਹਾ ਵਾਸੀ ਹੁਣ ਫਰਦਾਂ ਸੇਵਾ ਕੇਂਦਰਾਂ ਵਿੱਚ ਲੈ ਸਕਣਗੇ।