Friday, November 22, 2024
 

ਬੇਅਦਬੀ

ਲੁਧਿਆਣਾ ਦੇ ਇਸ ਪਿੰਡ ਵਿੱਚ ਵਾਪਰੀ ਬੇਅਦਬੀ ਦੀ ਘਟਨਾ

ਸ੍ਰੀ ਕੇਸਗੜ੍ਹ ਸਾਹਿਬ ਵਿੱਚ ਬੇਅਦਬੀ ਕਰਨ ਵਾਲਿਆਂ ਲਈ ਪਿੰਡ ਵਾਸੀਆਂ ਨੇ ਕੀਤਾ ਵੱਡਾ ਐਲਾਨ

ਬੀਤੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।

ਬੇਅਦਬੀ ਕੇਸ : 4 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਲੌਂਗੋਵਾਲ ਵੱਲੋਂ ਦੇਵੀਨਗਰ ਵਿਖੇ ਪਾਵਨ ਸਰੂਪ ਦੀ ਬੇਅਦਬੀ ਦੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੇਰਾਬੱਸੀ ਨੇੜਲੇ ਪਿੰਡ ਦੇਵੀਨਗਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਔਰਤ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਵੇਸਲੇ ਢੰਗ ਨਾਲ ਕੰਮ ਕਰ ਰਹੀ ਹੈ, ਇਸੇ ਕਰਕੇ ਹੀ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਆਏ ਦਿਨ ਵਾਪਰ ਰਹੀਆਂ ਹਨ। 

ਪਹਿਲਾਂ ਬਾਦਲਾਂ ਅਤੇ ਹੁਣ ਕੈਪਟਨ ਨੇ ਬੇਅਦਬੀ ਦੇ ਮੁੱਦੇ 'ਤੇ ਸੇਕੀਆਂ ਸਿਆਸੀ ਰੋਟੀਆਂ : ਕੇਜਰੀਵਾਲ

ਬੇਅਦਬੀ ਕਾਂਡ : ਐਸਆਈਟੀ ਜਾਂਚ ਲਈ ਆਜ਼ਾਦ, ਜਿਹੜੇ ਮਰਜ਼ੀ ਮੁਲਜ਼ਮ ਦਾ ਨਾਮ ਸਾਹਮਣੇ ਆਵੇ 

Subscribe