Friday, November 22, 2024
 

ਮਹਾਜਨ

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਆਦੇਸ਼

ਬਠਿੰਡਾ ਏਮਜ਼ ਵਿਖੇ ਆਈਪੀਡੀ ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਦੇ ਆਦੇਸ਼

ਨਿਊ ਚੰਡੀਗੜ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਦੀ ਜਲਦੀ ਸ਼ੁਰੂਆਤ ਲਈ ਪ੍ਰਗਤੀ ਦੀ ਹਫ਼ਤਾਵਾਰੀ ਸਮੀਖਿਆ ਸ਼ੁਰੂ

ਅਤਿ-ਆਧੁਨਿਕ ਕੈਂਸਰ ਕੇਅਰ ਸੇਵਾਵਾਂ ਨਵੰਬਰ, 2021 ਤੋਂ ਮੁਹੱਈਆ ਕਰਵਾਈਆਂ ਜਾਣਗੀਆਂ: ਮੁੱਖ ਸਕੱਤਰ

ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ : ਮੁੱਖ ਸਕੱਤਰ

Covid -19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ‘ਚ 10 PSA ਪਲਾਂਟਾਂ, ਪੀਡੀਆਟਰਿਕ ਇਨਟੈਂਸਿਵ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ

ਲੁਧਿਆਣਾ ਦੀ ਨੁਹਾਰ ਬਦਲਣ ਵਾਲੇ 11494 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਕਾਰਜ ਅਧੀਨ : ਮੁੱਖ ਸਕੱਤਰ

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪੰਜਾਬ ਨੂੰ ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਆਦੇਸ਼

ਸੂਬੇ ਵਿੱਚ ਬਿਜਲੀ ਸਪਲਾਈ ਅਤੇ ਮੰਗ ਦੇ ਪਾੜੇ ਨੂੰ ਪੂਰਨ ਦੇ ਆਦੇਸ਼

ਨਿਵੇਕਲੀ ਪਹਿਲ : ਪੰਜਾਬ ਸਰਕਾਰ ਵੱਲੋਂ ਮਜ਼ਬੂਤ ਪ੍ਰਸ਼ਾਸਨ ਲਈ ਡਾਟਾ ਪਾਲਿਸੀ ਲਾਗੂ

ਪੰਜਾਬ ਨੇ ਗ਼ੈਰ -ਸਰਕਾਰੀ ਸੰਗਠਨਾਂ ਰਾਹੀਂ ਲੋੜਵੰਦਾਂ ਦੀ ਸਹਾਇਤਾ ਲਈ 10 ਕਰੋੜ ਰੁਪਏ ਅਲਾਟ ਕੀਤੇ: ਮੁੱਖ ਸਕੱਤਰ

ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2021-2022 ਦੌਰਾਨ ਗ਼ੈਰ- ਸਰਕਾਰੀ ਸੰਸਥਾਵਾਂ (ਐਨ.ਜੀ.ਓ.) ਦੀ ਸ਼ਮੂਲੀਅਤ ਰਾਹੀਂ  ਸਿਹਤ, ਸਿੱਖਿਆ, 

ਸੂਬੇ ਵਿਚ 93 ਫੀਸਦੀ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ਵਿਚ 7594 ਕਰੋੜ ਰੁਪਏ ਦੀ ਸਿੱਧੀ ਅਦਾਇਗੀ-ਮੁੱਖ ਸਕੱਤਰ

ਪੰਜਾਬ ਵਿਚ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿਚ ਹੁਣ ਤੱਕ ਕਣਕ ਦੀ ਕੁੱਲ ਆਮਦ ਵਿੱਚੋਂ 93 ਫੀਸਦੀ ਤੋਂ ਵੱਧ ਦੀ ਖਰੀਦ ਕੀਤੀ ਜਾ ਚੁੱਕੀ ਹੈ 

ਕੋਵਿਡ-19 ਵਿਰੁੱਧ ਗਹਿਗੱਚ ਜੰਗ ਵਿੱਚ ਪੰਜਾਬ ਦੀ ਜਿੱਤ ਯਕੀਨੀ: ਵਿਨੀ ਮਹਾਜਨ

ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦਮਾਂ ਤਹਿਤ ਅੱਗੇ ਵਧਦਿਆਂ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਜਿਸ ਨੇ ਹਾਈ ਨੇਜਲ ਫਲੋ ਕੈਨੂਲਜ਼ (ਐਚ.ਐੱਫ.ਐੱਨ.ਸੀਜ਼) ਦੀ ਮਹੱਤਤਾ ਨੂੰ ਸਮਝਿਆ ਹੈ।

ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਈ ਤਕਨਾਲੋਜੀ ਦੀ ਅਹਿਮ ਭੂਮਿਕਾ: ਮੁੱਖ ਸਕੱਤਰ

ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਲਿਆਉਣ ਅਤੇ ਸਿੱਖਿਆ ਤੱਕ ਲੋਕਾਂ ਦੀ ਪਹੁੰਚ ਨੂੰ ਵਧਾਉਣ ਲਈ ਤਕਨਾਲੋਜੀ

ਮੌਤ ਦਰ ’ਤੇ ਕਾਬੂ ਪਾਉਣ ਲਈ ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਰਕਰਨ ਦਾ ਟੀਚਾ

ਪੰਜਾਬ ਵਿੱਚ ਮੌਤ ਦਰ ’ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ 

ਮੁੱਖ ਸਕੱਤਰ ਵੱਲੋਂ ਕੋਵਿਡ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲਿਸ ਮੁਖੀ ਅਤੇ ਐਮ.ਸੀਜ਼ ਨਾਲ ਮੀਟਿੰਗ

ਮੁੱਖ ਸਕੱਤਰ ਪੰਜਾਬ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਸੂਬੇ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਮੌਜੂਦਾ ਵਾਧੇ ਨਾਲ ਨਜਿੱਠਣ ਲਈ ਚੁੱਕੇ ਗਏ ਹੰਗਾਮੀ ਕਦਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ

ਪੰਜਾਬ ਵਿਧਾਨ ਸਭਾ ਹੋਵੇਗੀ ਪੇਪਰ ਰਹਿਤ 👍

 ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁਕੱਰਵਾਰ ਨੂੰ ''ਡਿਜੀਟਲ ਭਾਰਤ'' ਤਹਿਤ ਪੰਜਾਬ ਵਿਧਾਨਸਭਾ ਦੀ ਕਾਰਵਾਈ ਨੂੰ ਪੇਪਰ ਰਹਿਣ ਕਰਨ ਲਈ ਕੇਂਦਰੀ ਪਾਰਲੀਮਾਨੀ ਮਾਮਲਿਆਂ ਦੇ ਸਕੱਤਰ ਡਾ.ਰਾਜਿੰਦਰ ਐਸ. ਸ਼ੁਕਲਾ ਅਤੇ ਜਾਇੰਟ ਸਕੱਤਰ ਡਾ. ਸੱਤਿਆ ਪ੍ਰਕਾਸ਼ ਨਾਲ ਇਕ ਸਮੀਖਿਆ ਮੀਟਿੰਗ ਕੀਤੀ।

ਪੰਜਾਬ ਨੇ ਠੋਸ ਰਹਿੰਦ-ਖੂੰਹਦ ਵੱਖ ਕਰਨ ਅਤੇ ਘਰ-ਘਰ ਇਕੱਤਰਤਾ ਦਾ ਟੀਚਾ 100 ਫ਼ੀਸਦੀ ਹਾਸਲ ਕੀਤਾ

ਪੰਜਾਬ ਨੇ ਨਗਰ ਨਿਗਮ ਦੀ ਠੋਸ ਰਹਿੰਦ-ਖੂੰਹਦ ਨੂੰ ਵੱਖ ਕਰਨ ਅਤੇ ਇਸ ਦੀ ਘਰ-ਘਰ ਇਕੱਤਰਤਾ ਦੇ ਟੀਚੇ ਨੂੰ ਲਗਭਗ 100 ਫ਼ੀਸਦੀ ਹਾਸਲ ਕਰ ਲਿਆ ਹੈ।

ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ: ਵਿਨੀ ਮਹਾਜਨ

ਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਫਿਰੋਜ਼ਪੁਰ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਉਦਯੋਗਾਂ ਦੀ ਸਥਾਪਤੀ, ਉਦਯੋਗੀਕਰਨ ਨੂੰ ਪ੍ਰਫੁੱਲਿਤ ਕਰਨ ਲਈ ਵੱਡੇ ਉਪਰਾਲੇ ਜਾਰੀ ਹਨ ਅਤੇ ਪਿਛਲੇ 3 ਸਾਲਾਂ ਵਿਚ ਰਾਜ ਅੰਦਰ ਉਦਯੋਗਿਕ ਖੇਤਰ ਵਿੱਚ 65 ਹਜ਼ਾਰ ਕਰੋੜ ਰੁਪਏ ਤੋ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸੂਬੇ ਦੀ ਆਰਥਿਕਤਾ ਆਉਣ ਵਾਲੇ ਸਮੇਂ ਵਿੱਚ ਹੋਰ ਮਜ਼ਬੂਤ ਹੋਵੇਗੀ। 

ਵਿਨੀ ਮਹਾਜਨ ਬਣੀ ਪੰਜਾਬ ਦੀ ਨਵੀਂ ਚੀਫ਼ ਸੈਕਟਰੀ 

Subscribe