ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ GST ਪਰਿਸ਼ਦ ਦੀ ਇਕ ਮਹੱਤਵਪੂਰਨ ਬੈਠਕ ਹੋਈ। GST ਕੌਂਸਲ ਦੀ ਅੱਜ ਹੋਈ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ।
ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ GST ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ GST ਮਾਲੀਆ 974.96 ਕਰੋੜ ਸੀ