ਆਮ ਆਦਮੀ ਪਾਰਟੀ (ਆਪ) ਪੰਜਾਬ ਸੱਤਾਧਾਰੀ ਕਾਂਗਰਸ ਉਤੇ ਉਹਨਾਂ ਉਚ ਅਫ਼ਸਰਾਂ 'ਤੇ ਖ਼ਾਸ ਮਿਹਰਬਾਨੀ ਦੇ ਗੰਭੀਰ ਦੋਸ਼ ਲਾਏ ਹਨ,
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦਿਹਾਤੀ ਖੇਤਰਾਂ 'ਚ ਗ਼ਰੀਬਾਂ, ਲੋੜਵੰਦਾਂ ਅਤੇ ਮਜ਼ਦੂਰਾਂ ਨੂੰ ਘੱਟੇ-ਘੱਟ 100 ਦਿਨ ਦੇ ਕੰਮ ਦੀ ਗਰੰਟੀ ਦਿੰਦੀ ਮਗਨਰੇਗਾ ਯੋਜਨਾ 'ਚ ਕਰੋੜਾਂ ਰੁਪਏ ਦੀ ਗੜਬੜੀ ਦੇ ਦੋਸ਼ ਲਗਾਉਂਦੇ ਹੋਏ ਮੌਜੂਦਾ ਚਰਨਜੀਤ ਸਿੰਘ ਚੰਨੀ ਸਰਕਾਰ ਕੋਲੋਂ ਮੰਗ ਕੀਤੀ ਹੈ