Saturday, April 05, 2025
 
BREAKING NEWS
ਪੰਜਾਬ ਕਿੰਗਜ਼ ਇਲੈਵਨ vs ਰਾਜਸਥਾਨ ਰਾਇਲਜ਼, ਅੱਜ ਮੋਹਾਲੀ ਵਿੱਚ ਸ਼ਾਮ 7.30 ਵਜੇ ਹੋਵੇਗਾ ਮੈਚਪਾਬੰਦੀ ਕਾਰਨ ਚਰਚਾ 'ਚ ਆਏ ਗਾਇਕ ਮਾਸੂਮ ਸ਼ਰਮਾ, ਬਿਲਬੋਰਡ ਤੱਕ ਪਹੁੰਚੇਇਨ੍ਹਾਂ ਰਾਜਾਂ ਵਿੱਚ ਪੈਣ ਵਾਲੀ ਹੈ ਸਖ਼ਤ ਗਰਮੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (5 ਅਪ੍ਰੈਲ 2025)ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

ਮੰਤਰੀ

ਸਵੈ ਇੱਛਾ ਨਾਲ 417 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੱਡਣ ਵਾਲੇ ਇਸ ਪਿੰਡ ਨੂੰ ਸਰਕਾਰੀ ਪਸ਼ੂ ਹਸਪਤਾਲ ਸਮੇਤ ਮਿਲਣਗੀਆਂ ਹੋਰ ਕਈ ਸੋਗਾਤਾਂ

ਬਿਜਲੀ ਮੰਤਰੀ ਦਾ ਦਾਅਵਾ : ਝੋਨੇ ਦੀ ਲਵਾਈ ਲਈ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਈ

10 ਮਈ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਨਗੇ SKM ਆਗੂ

ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਧਰਨਾ ਲਗਾਉਣ ਵਾਲੇ ਅਧਿਆਪਕਾਂ ਖ਼ਿਲਾਫ਼ ਹੋਵੇਗੀ ਅਨੁਸ਼ਾਸਨੀ ਕਾਰਵਾਈ

ਆਪ' ਨੇ ਮੰਤਰੀਆਂ ਲਈ ਕੀਤੀ ਵਿਭਾਗਾਂ ਦੀ ਵੰਡ, ਪੜ੍ਹੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ

ਆਸਟ੍ਰੇਲੀਆ : ਵਿਦੇਸ ਮੰਤਰੀ ਨੇ ਅਫ਼ਗਾਨ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਮੈਰੀਜ ਪੇਨੇ ਨੇ ਸੋਮਵਾਰ ਨੂੰ ਕਾਬੁਲ ਵਿਚ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨਾਲ ਮੁਲਾਕਾਤ ਕੀਤੀ। 

ਆ ਗਏ ਨਵੇਂ ਦਿਸ਼ਾ-ਨਿਰਦੇਸ਼ : ਇਮੀਗ੍ਰੇਸ਼ਨ ਵਿਭਾਗ ਨੇ ਸਿਹਤ ਵਿਭਾਗ, ਉਚ ਮੁਹਾਰਿਤ ਰੱਖਣ ਵਾਲਿਆਂ ਦੇ ਪਰਵਾਰਾਂ ਲਈ ਖੋਲ੍ਹੇ ਦੁਆਰ

ਨਿਊਜ਼ੀਲੈਂਡ ਦੇ ਇਮੀਗ੍ਰੇਸ਼ਨ ਮੰਤਰੀ ਨੇ ਬੰਦ ਪਏ ਬਾਰਡਰਾਂ ਨੂੰ ਖੋਲ੍ਹਦੇ ਨਿਯਮਾਂ ਦੇ ਵਿਚ ਕੁਝ ਨਵੇਂ ਲੋਕਾਂ ਦੀ ਆਮਦ ਨੂੰ ਆਗਿਆ ਦਿੱਤੀ ਹੈ। 

ਲੋਕੋਮੋਟਿਵ 3801 ਮੁੜ ਲੀਹਾਂ ’ਤੇ ਦੌੜਨ ਨੂੰ ਤਿਆਰ

ਸੜਕ ਪਰਿਵਹਨ ਮੰਤਰੀ ਪਾਲ ਟੂਲੇ ਨੇ ਇੱਕ ਜਾਣਕਾਰੀ ਰਾਹੀਂ ਕਿਹਾ ਕਿ ਆਸਟ੍ਰੇਲੀਆ ਵਿਚਲੇ ਰੇਲ ਗੱਡੀਆਂ ਦੇ ਇਤਿਹਾਸ

ਹਰਿਆਣਾ ਦੀ ਮਨੋਹਰ ਸਰਕਾਰ ਨੇ ਵਿਧਾਨਸਭਾ 'ਚ ਹਾਸਲ ਕੀਤਾ ਭਰੋਸੇ ਦਾ ਵੋਟ

ਹਰਿਆਣਾ ‘ਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਾਲੀ ਭਾਜਪਾ-ਜਜਪਾ ਸਰਕਾਰ ਨੇ ਬੁੱਧਵਾਰ ਨੂੰ ਵਿਧਾਨਸਭਾ ‘ਚ ਇੱਕ ਵਾਰ ਫਿਰ ਤੋਂ ਭਰੋਸੇ ਦਾ ਵੋਟ ਹਾਸਲ ਕਰ ਲਿਆ। ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਵਿਰੋਧੀ ਨੇਤਾ ‘ਤੇ ਸਾਬਕਾ ਸੀਐਮ ਭੁਪਿੰਦਰ ਸਿੰਘ ਹੁੱਡਾ ਵੱਲੋਂ ਸਰਕਾਰ ਦੇ ਖਿਲਾਫ ਲਿਆਂਦਾ ਮਤਾ ਸਦਨ ਵਿੱਚ ਗਿਰ ਗਿਆ। ਸਰਕਾਰ ਨੂੰ ਕੁੱਲ 55 ਵੋਟ ਮਿਲੇ ਜਦੋਕਿ ਵਿਰੋਧੀ ਧਿਰ ਨੂੰ ਬੇ ਭਰੋਸਗੀ ਮਤੇ ਦੇ ਹੱਕ ਵਿੱਚ 32 ਵੋਟ ਮਿਲੇ। 

ਖੇਡ ਮੰਤਰੀ ਨੇ ਚੰਡੀਗੜ ਯੂਨੀਵਰਸਿਟੀ ਵਿਖੇ ਵੁਸ਼ੂ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। 

ਦੇਸ਼ ਲਈ ਬਦਲਵੇਂ ਬਾਲਣਾਂ ਵੱਲ ਵਧਣ ਦਾ ਹੈ ਸਮਾਂ : ਗਡਕਰੀ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਚਕਾਰ ਕੇਂਦਰੀ ਸੜਕ ਆਵਾਜਾਈ ਅਤੇ ਰਾਸ਼ਟਰੀ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੇ ਸੁਝਾਅ ਦਿੱਤਾ

ਵਿੱਤ ਮੰਤਰੀ ਨੇ ਕਿਹਾ- 'ਭਾਰਤ ਆਉਣ ਵਾਲੇ ਦਹਾਕੇ ਦੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣ ਜਾਵੇਗਾ'

ਬਜਟ ਇਜਲਾਸ ਦੌਰਾਨ ਅੱਜ ਲੋਕ ਸਭਾ ਦੀ ਕਾਰਵਾਈ ਸਵੇਰੇ10 ਵਜੇ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ 

ਹਰਿਆਣਾ : ਨੌਜੁਆਨਾਂ ਲਈ ਖੋਲ੍ਹੇ ਜਾਣਗੇ 2000 ਰਿਟੇਲ ਆਊਟਲੇਟ 😀

ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਰਾਜ ਦੇ ਨੌਜੁਆਨਾਂ ਵਿਚ ਉਦਮਸ਼ੀਲਤਾ ਦੇ ਗੁਣਾਂ ਨੂੰ ਨਿਖਾਰਣ ਲਈ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਰਿਟੇਲ ਆਊਟਲੇਟ ਖੋਲ੍ਹੇ ਜਾਣਗੇ। ਇਸ ਯੋੋਜਨਾ ਦੇ ਤਹਿਤ ਸੂਬੇ ਵਿਚ ਪੇਂਡੂ ਖੇਤਰਾਂ ਵਿਚ 1500 ਅਤੇ ਸ਼ਹਿਰੀ ਖੇਤਰਾਂ ਵਿਚ 500 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ।

ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਖੇਡ ਕੋਚਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਮੰਤਰੀ ਸੰਦੀਪ ਸਿੰਘ ਨੇ ਅੱਜ ਗੁਰੂਗ੍ਰਾਮ ਦੇ ਨਹਿਰੂ ਸਟੇਡੀਅਮ ਦਾ ਅਚਾਨਕ ਨਿਰੀਖਣ ਕੀਤਾ। 

Farmers Protest : ਹੁਣ ਭਾਜਪਾ ਆਗੂ ਨੇ ਆੜ੍ਹਤੀਆਂ ਤੇ ਲਗਾਈ ਤੋਹਮਤ

 ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਸ਼ਾਂਤਾ ਕੁਮਾਰ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਆੜ੍ਹਤੀਆਂ ਤੋਂ ਪੈਸਾ ਮਿਲਾ ਰਿਹਾ ਹੈ ਅਤੇ ਇਹ ਅੰਦੋਲਨ ਤੇਜ਼ੀ

ਨਿਵੇਸ਼ ਦਾ ਵੱਡਾ ਕੇਂਦਰ ਬਣ ਸਕਦਾ ਹੈ ਭਾਰਤ, ਸਰਕਾਰ ਚੁੱਕ ਰਹੀ ਹੈ ਕਦਮ : ਵਿੱਤ ਮੰਤਰੀ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੁਨੀਆ ਦਾ ਇਕ ਵੱਡਾ ਨਿਵੇਸ਼ ਕੇਂਦਰ ਜਾਂ ਹੌਟ ਸਪਾਟ ਬਣ ਸਕਦਾ ਹੈ। ਉਨ੍ਹਾਂ ਇਹ ਗੱਲ ਸੋਮਵਾਰ ਨੂੰ ਭਾਰਤੀ ਉਦਯੋਗ ਸੰਘ (ਸੀਆਈਆਈ) ਵੱਲੋਂ ਆਯੋਜਿਤ ਇਕ ਵਰਚੁਅਲ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ।

ਪੈਨਸ਼ਨ ਮੁਸ਼ਕਲਾਂ ਨੂੰ ਦੂਰ ਕਰਨ ਦੀਆਂ ਹਿਦਾਇਤਾਂ ਜਾਰੀ

ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਓਮ ਪ੍ਰਕਾਸ਼ ਯਾਦਵ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਲਨ ਵਾਲੀ ਵੱਖ-ਵੱਖ ਪੈਂਸ਼ਨਾਂ ਵਿਚ ਜੇਕਰ ਕਿਸੇ ਵੀ ਤਰ੍ਹਾ ਦੀ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਜਲਦੀ ਹੀ ਨਿਪਟਾਨ ਕੀਤਾ ਜਾਵੇ| ਉਨ੍ਹਾਂ ਨੇ ਇਹ ਗਲ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨੂੰ ਸਮੀਖਿਆ ਮੀਟਿੰਗ ਦੌਰਾਨ ਕਹੀ| ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ 

ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ ਬਿਜਲੀ : ਰਣਜੀਤ ਸਿੰਘ

ਬਿਜਲੀ, ਜੇਲ ਤੇ ਅਕਸ਼ੈ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸਿਰਸਾ, ਭਿਵਾਨੀ, ਰਿਵਾੜੀ, ਦਾਦਰੀ, ਗੁਰੂਗ੍ਰਾਮ ਆਦਿ ਇਲਾਕਿਆਂ ਵਿਚ ਟਿਊਬਵੈਲਾਂ ਲਈ 10 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ| ਸੂਬੇ ਦੇ 4700 ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਬਾਕੀ ਪਿੰਡਾਂ ਵਿਚ ਵੀ ਜਲਦ ਹੀ 24 ਘੰਟੇ ਬਿਜਲੀ ਸਪਲਾਈ ਕੀਤੀ ਜਾਵੇਗੀ| ਬਿਜਲੀ ਮੰਤਰੀ ਰਣਜੀਤ ਸਿੰਘ ਅੱਜ ਸਿਰਸਾ ਪੁਲਿਸ ਸੁਪਰਡੈਂਟ ਦਫਤਰ ਵਿਚ ਸਥਾਪਿਤ ਕੀਤੇ ਗਏ ਸੀਸੀਟੀਵੀ ਕੈਮਰਾ ਕੰਟ੍ਰੋਲ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ|

ਨੌਜੁਆਨਾਂ ਦੇ ਗੁਣਾਂ ਨੂੰ ਨਿਖਰਾਣ ਲਈ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਖੋਲੇ ਜਾਣਗੇ ਰਿਟੇਲ ਆਊਟਲੇਟ : ਸਹਿਕਾਰਤਾ ਮੰਤਰੀ

ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਨੌਜੁਆਨਾਂ ਵਿਚ ਉਦਮਸ਼ੀਲਤਾ ਦੇ ਗੁਣਾਂ ਨੂੰ ਨਿਖਰਾਨੇ ਲਈ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਰਿਟੇਲ ਆਊਟਲੇਟ ਖੋਲੇ ਜਾਣਗੇ| ਇਸ ਤੋਂ ਇਲਾਵਾ, ਮਹਿਲਾ ਸਸ਼ਕਤੀਕਰਣ ਨੂੰ ਪ੍ਰੋਤਸਾਹਨ ਦੇਣ ਅਤੇ ਨੌਜੁਆਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਇਸ ਯੋਜਨਾ ਦੇ ਤਹਿਤ ਫ੍ਰੇਂਚਾਇਜੀ ਪਾਲਿਸੀ ਵਿਚ ਪ੍ਰਵਧਾਨ ਵੀ ਕੀਤਾ ਜਾਵੇਗਾ|

ਸੂਬਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ - ਸਹਿਕਾਰਿਤਾ ਮੰਤਰੀ

ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਦੇਸ਼ ਵਿਚ ਸੱਭ ਤੋਂ ਵੱਧ ਗੰਨੇ ਦੇ ਭਾਅ ਦੇ ਰਹੀ ਹੈ|ਹਾਲ ਹੀ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ 340 ਰੁਪਏ ਪ੍ਰਤੀ ਕੁਇੰਟਲ ਦੇ ਭਾਅ ਨੂੰ ਵਧਾ ਕੇ 350 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈਇਸ ਤੋਂ ਕਿਸਾਨਾਂ ਨੂੰ ਕਾਫੀ ਫਾਇਦਾ ਹੋਵੇਗਾ|
ਜੀਂਦ ਸਹਿਕਾਰੀ ਖੰਡ ਮਿੱਲ ਦਾ 37ਵਾਂ ਗੰਨਾ ਪਿਰਾਈ ਸ਼ੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ ਜਿਸ ਦੀ ਵਿਧੀਵਤ ਸ਼ੁਰੂਆਤ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਬਟਨ ਦਬਾ ਕੇ ਕੀਤੀ|

ਵਿਧਾਨ ਸਭਾ 'ਚ ਪਾਸ ਬਿੱਲਾਂ 'ਤੇ ਸੁਖਬੀਰ ਦੀ ਚੁੱਪ 'ਤੇ ਜਾਖੜ ਵੱਲੋਂ ਸਵਾਲੀਆ ਨਿਸ਼ਾਨ

 ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ ਹੈ। 

ਅਕਾਲੀ ਦਲ ਵਲੋਂ ਸੁਝਾਅ : ਵਿਧਾਨ ਸਭਾ ਸੈਸ਼ਨ ਵਿਚ ਸੱਤਾਧਾਰੀ ਕਾਂਗਰਸ ਕੀ -ਕੀ ਕਰੇ ?

ਸ਼੍ਰੋਮਣੀ ਅਕਾਲੀ ਦਲ  ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਉਣ ਲਈ ਪੂਰਾ ਸਪਸ਼ਟ ਕਾਨੂੰਨ ਲੈਕੇ  ਆਉਣ ਨਹੀਂ ਤਾਂ ਉਹ ਪੰਜਾਬੀਆਂ ਨੂੰ ਅਸਫਲ ਕਰਨ ਅਤੇ ਭਵਿੱਖੀ ਪੀੜ੍ਹੀਆਂ ਤਬਾਹ ਕਰਨ ਲਈ ਨਿੱਜੀ  ਤੌਰ ’ਤੇ ਜ਼ਿੰਮੇਵਾਰ ਹੋਣਗੇ।

ਕਿਸਾਨਾਂ ‘ਤੇ ਮਜ਼ਦੂਰਾਂ ਨੂੰ ਗੁੰਡੇ ਬਦਮਾਸ਼ ਕਹਿਣ ਵਾਲੇ ਹਰਦੀਪ ਪੁਰੀ ਮੰਗਣ ਮੁਆਫੀ : ਅਕਾਲੀ ਦਲ

ਕੇਂਦਰੀ ਰਾਜ ਮੰਤਰੀ ਹਰਦੀਪ ਪੁਰੀ ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਗੁੰਡੇ ਤੇ ਬਦਮਾਸ਼ ਕਹਿ ਕੇ ਅਪਮਾਨ ਕਰਨ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਹਰਦੀਪਪੁਰੀ ਨੂੰ ਮੁਆਫੀ ਮੰਗਣ ਲਈ

ਹਰਿਆਣਾ 'ਚ ਸ਼ਰਾਬ ਦੇ ਠੇਕੇ ਖੁੱਲਣ ਦੀ ਤਰੀਕ ਅਜੇ ਵੀ ਡਾਵਾਂਡੋਲ

ਭਾਰਤੀ ਰਿਜ਼ਰਵ ਬੈਂਕ ਦੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕੀਤਾ ਧੰਨਵਾਦ

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਦੇ ਸਿਰ ਉੱਤੇ ਮਾਰਿਆ ਅੰਡਾ

ਰਾਜਸਥਾਨ ਵਿਚ ਮੁੱਖ ਮੰਤਰੀ ਦੇ ਪੁੱਤਰ ਵਿਰੁਧ ਚੋਣ ਮੈਦਾਨ ਵਿਚ ਆਟੋ ਡਰਾਈਵਰ

Subscribe