ਉੱਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ਼ ਟਿੱਪਣੀ ਕਰਨੀ ਮਹਿੰਗੀ ਪੈ ਗਈ। ਯੂਪੀ ਪੁਲਿਸ (UP Police) ਵੱਲੋਂ ਸਾਬਕਾ ਰਾਜਪਾਲ ਕੁਰੈਸ਼ੀ ਖਿਲਾਫ਼ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ।