ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਅਤੇ ਰਜ਼ੀਆ ਸੁਲਤਾਨਾ ਦੇ ਦੇ ਅਸਤੀਫ਼ੇ ਮਗਰੋਂ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਹੰਗਾਮੀ ਮੀਟਿੰਗ ਸੱਦੀ ਹੈ। ਉਨ੍ਹਾਂ ਸਾਰੇ ਮੰਤਰੀਆਂ ਨੂੰ ਇਸ ਮੀਟਿੰਗ ’ਚ ਬੁਲਾਇਆ ਹੈ।
ਕੈਬਿਨੇਟ ਮੰਤਰੀ ਰਜ਼ੀਆ ਸੁਲਤਾਨਾ, ਪੰਜਾਬ ਕਾਂਗਰਸ ਦੇ ਖਜ਼ਾਨਚੀ ਗੁਲਜ਼ਾਰ ਇੰਦਰ ਚਾਹਲ ਅਤੇ ਜਨਰਲ ਸਕੱਤਰ ਪ੍ਰਗਟ ਸਿੰਘ ਤੋਂ ਬਾਅਦ ਹੁਣ ਪਾਰਟੀ ਦੇ ਜਨਰਲ ਸਕੱਤਰ ਯੋਗਿੰਦਰ ਸਿੰਘ ਢੀਂਗਰਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਪੰਜਾਬ ਕਾਂਗਰਸ ਦਾ ਅੰਦਰੂਨੀ ਸੰਕਟ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਦੇ ਅੰਦਰ ਇਕ ਹੋਰ ਅਹਿਮ ਹਲਚਲ ਹੋਈ ਹੈ।
ਸੂਬੇ ਵਿਚ ਹੁਣ ਵਾਹਨ ਮਾਲਕ ਆਪਣੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.)
ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿਚ ਪੀਣ ਯੋਗ ਪਾਣੀ ਦੀ ਸਮੱਸਿਆ