Friday, November 22, 2024
 

ਰਾਜ

ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਭਲਕੇ ਹੋਵੇਗਾ ਵਿਆਹ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਸਾਬਕਾ ਰਾਜਿੰਦਰ ਭੱਠਲ ਨੇ 'ਬਾਬਾ ਹੀਰਾ ਸਿੰਘ ਭੱਠਲ ਯਾਦਗਾਰੀ ਹਾਲ' ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਰਾਜਾ ਵੜਿੰਗ

 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ : ਰਾਜਾ ਵੜਿੰਗ

ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲਾ 

ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ

ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਟਾਟਾ ਮੋਟਰਜ਼ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਹਦਾਇਤ ਕੀਤੀ ਕਿ ਉਹ ਹਰ ਹੀਲੇ 10 ਨਵੰਬਰ ਤੱਕ ਸੂਬੇ ਵਿੱਚ ਸਾਰੀਆਂ 842 ਬੱਸ ਚਾਸੀਆਂ ਪੁੱਜਦੀਆਂ ਕਰਨ। ਪੰਜਾਬ ਭਵਨ ਵਿਖੇ ਟਾ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗਊ ਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸ਼ਨੀਵਾਰ ਨੂੰ ਗਊ ਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪੰਜ ਪੀਰ ਰੋਡ, ਹੰਬੜਾਂ ਵਿਖੇ ਸ਼੍ਰੀ ਦੰਡੀ ਸਵਾਮੀ ਗਊ ਲੋਕ ਧਾਮ ਭਾਗ -2 ਦਾ ਉਦਘਾਟਨ ਵੀ ਕੀਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜਿਨ੍ਹਾਂ ਦੇ ਨਾਲ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਨ ਸਭਾ ਦੇ ਮੈਂਬਰ (ਵਿਧਾਇਕ) ਸੁਰਿੰਦਰ ਡਾਵਰ, ਸੰਜੇ ਤਲਵਾਰ, ਕੁਲਦੀਪ ਸਿੰਘ ਵੈਦ, ਮੁੱਖ ਸਕੱਤਰ ਪੰਜਾਬ ਅਨਿਰੁੱਧ ਤਿਵਾੜੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕ

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਖਾਤਾ ਹੋਇਆ ਹੈਕ

 ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਠੀਕ ਪਹਿਲਾਂ ਦੇਸ਼ ਛੱਡਣ ਵਾਲੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਖ਼ੁਦ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਧਿਕਾਰਤ ਫੇਸਬੁੱਕ ਅਕਾਊਂਟ ਹੈਕ ਹੋ ਗਿਆ,

ਰਾਜੀਵ ਅਗਰਵਾਲ ਬਣੇ ਫੇਸਬੁਕ ਇੰਡੀਆ ਦੇ ਪਬਲਿਕ ਪੌਲਸੀ ਹੈੱਡ

ਸਾਬਕਾ IAS ਅਧਿਕਾਰੀ ਅਤੇ ਉਬਰ ਦੇ ਸਾਬਕਾ ਕਾਰਜਕਾਰੀ ਅਧਿਕਾਰੀ ਰਾਜੀਵ ਅਗਰਵਾਲ ਨੂੰ ਫੇਸਬੁਕ ਇੰਡੀਆ ਨੇ ਆਪਣਾ ਪਬਲਿਕ ਪੌਲਸੀ ਹੈੱਡ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਉਹ ਅੰਖੀ ਦਾਸ ਦੀ ਥਾਂ ਅਹੁਦਾ ਸੰਭਾਣਲਗੇ, ਜਿਨ੍ਹਾਂ ਨੇ ਇੱਕ ਵਿਵਾਦ 'ਚ ਫਸਣ ਮਗਰੋਂ ਪਿਛਲੇ ਸਾਲ ਅਕਤੂਬਰ 'ਚ ਅਹੁਦਾ ਛੱਡ ਦਿੱਤਾ ਸੀ। 

ਦੁਨੀਆਂ ਦੀ ਸੱਭ ਤੋਂ ਤਿੱਖੀ ਮਿਰਚ ਦਾ ਪਹਿਲੀ ਵਾਰ ਸਵਾਦ ਚਖਣਗੇ ਬ੍ਰਿਟੇਨ ਵਾਸੀ

ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ

ਲੁਧਿਆਣਾ : ਨਿਹੰਗ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਲਗਾਈ ਅੱਗ

ਮਹਾਰਾਜਾ ਰਣਜੀਤ ਸਿੰਘ ਦਾ ਬੇਵਕਤੀ ਅਕਾਲ ਚਲਾਣਾ ਪੰਜਾਬ ਦੀ ਕਿਸਮਤ ਡੋਬ ਗਿਆ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸ਼ਰਧਾਲੂਆਂ ਦਾ ਜਥਾ

ਆਸਟ੍ਰੇਲੀਆ ਦੇ ਰਾਜਦੂਤ ਅਨੁਸਾਰ ਚੀਨ ਨੂੰ ਦਸਿਆ ‘ਗ਼ੈਰ ਭਰੋਸੇਮੰਦ’

ਕੁੱਝ ਦਿਨ ਪਹਿਲਾਂ ਆਸਟ੍ਰੇਲੀਆਈ ਅਧਿਕਾਰੀਆਂ ਨੇ ਚੀਨ ਦੇ ਸਭ ਤੋਂ ਮਹੱਤਵਪੂਰਨ ਬਾਜ਼ਾਰ ਵਿਚ ਨਿਰਯਾਤ ਵਿਚ ਆਈ ਭਾਰੀ ਗਿਰਾਵਟ ਦਾ ਖੁਲਾਸਾ ਕੀਤਾ ਸੀ।

ਪੁਡੂਚੇਰੀ : ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ 👍

ਕਿਰਨ ਬੇਦੀ ਦੇ ਸਥਾਨ ’ਤੇ ਪੁਡੂਚੇਰੀ ਲਈ ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਸਹੁੰ ਚੁੱਕ ਲਈ ਹੈ। 

ਹਰਿਆਣਾ ਵਿਧਾਨ ਸਭਾ ਦੇ ਪਹਿਲੇ ਦਿਨ ਰਾਜਪਾਲ ਕਰਣਗੇ ਸੰਬੋਧਨ 👍

ਹਰਿਆਣਾ ਵਿਧਾਨ ਸਭਾ ਦਾ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ। 

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ : ਰਾਣਾ ਸੋਢੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਝਾਅ ਪਿੱਛੋਂ 'ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020' ਤਹਿਤ ਕਾਸ਼ਤਕਾਰ ਅਤੇ ਕਾਬਜ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜ਼ਮੀਨ ਦੀ ਅਲਾਟਮੈਂਟ ਲਈ 12 ਸਾਲ ਦੀ ਸ਼ਰਤ ਨੂੰ ਘਟਾ ਕੇ 10 ਸਾਲ ਕਰ ਦਿੱਤਾ ਗਿਆ। 

ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬੇਟਾ ਕੋਰੋਨਾ ਪਾਜ਼ੀਟਿਵ

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਘਰ ਕਰੋੜਾਂ ਰੁਪਏ ਵਿਚ ਹੋਵੇਗਾ ਨਿਲਾਮ

ਅਮਰ ਸਿੰਘ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਰਾਜ ਸਭਾ ਸੀਟ 'ਤੇ 11 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਮੈਂ ਵੀ ਹੋਇਆ ਸੀ ਨੈਪੋਟਿਜ਼ਮ ਦਾ ਸ਼ਿਕਾਰ : ਸੈਫ

ਬਾਲੀਵੁੱਡ 'ਚ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਤੋਂ ਬਾਅਦ ਭਤੀਜਾਵਾਦ' ਤੇ ਬਹਿਸ ਜ਼ੋਰਾਂ 'ਤੇ ਹੈ। ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਇਸ 'ਤੇ ਖੁੱਲ੍ਹ ਕੇ ਬੋਲਣਾ ਸ਼ੁਰੂ ਕਰ ਦਿੱਤਾ ਹੈ। ਹੁਣ ਮਸ਼ਹੂਰ ਅਦਾਕਾਰ ਸੈਫ ਅਲੀ ਖਾਨ ਵੀ ਸਾਹਮਣੇ ਆਏ ਹਨ। ਸੈਫ ਨੇ ਭਰਾ-ਭਤੀਜਾਵਾਦ ਬਾਰੇ ਕਈ ਖੁਲਾਸੇ ਵੀ ਕੀਤੇ ਹਨ। ਦੱਸ ਦਈਏ ਕਿ ਸੈਫ ਅਲੀ ਖਾਨ ਖੁਦ ਅਭਿਨੇਤਰੀ ਸ਼ਰਮੀਲਾ ਟੈਗੋਰ ਦੇ ਬੇਟੇ ਹਨ, ਜੋ ਕਿ 70 ਦੇ ਦਹਾਕੇ ਦੀ ਮਸ਼ਹੂਰ ਅਦਾਕਾਰਾ ਸੀ, ਪਰ ਇੱਕ ਅਭਿਨੇਤਰੀ ਦਾ ਬੇਟਾ ਹੋਣ ਦੇ ਬਾਵਜੂਦ ਉਹ ਖ਼ੁਦ ਨੈਪੋਟਿਜ਼ਮ ਦਾ ਸ਼ਿਕਾਰ ਹੋ ਗਏ। ਸੈਫ ਨੇ ਕਿਹਾ ‘ਮੈਂ ਵੀ ਭਾਈ-ਭਤੀਜਾਵਾਦ ਦਾ ਸ਼ਿਕਾਰ ਰਿਹਾ ਹਾਂ

ਇਜ਼ਰਾਇਲ : ਘਰ 'ਚ ਮਿਲੀ ਚੀਨੀ ਰਾਜਦੂਤ ਦੀ ਲਾਸ਼

ਸਰਦਾਰ ਹਰੀ ਸਿੰਘ ਨਲੂਆ (ਵਾਰ)

ਆਸਟਰੇਲੀਆ ਦੇ ਹਰ ਵਿਦਿਆਰਥੀ ਨੂੰ ਮਿਲਣਗੇ 1100 ਡਾਲਰ

ਰਾਜਮਾਂਹ-ਚੌਲ ਖਾਣ ਵਾਲਿਆਂ ਲਈ ਖੁਸ਼ਖਬਰੀ!

ਸੁਸ਼ਮਾ ਸਵਰਾਜ ਨੇ ਅਪਣੇ ਚੀਨੀ ਹਮਰੁਤਬਾ ਨਾਲ ਦੁਵੱਲੇ ਮੁੱਦਿਆਂ 'ਤੇ ਕੀਤੀ ਚਰਚਾ

ਰਾਜਾਸਾਂਸੀ ਦੇ ਪੋਲਿੰਗ ਬੂਥ ਨੰ. 123 ਤੇ ਮੁੜ ਵੋਟਾਂ ਪਵਾਉਣ ਦੇ ਹੁਕਮ

ਨੌਜੁਆਨਾਂ ਨੇ ਕਾਂਗਰਸੀ ਉਮੀਦਵਾਰ ਨੂੰ ਮਾਇਕ 'ਤੇ ਕੀਤੇ ਤਿੱਖੇ ਸਵਾਲ

ਰਾਜਨਾਥ ਸਿੰਘ ਦੀ ਅੱਜ ਹੋਣ ਵਾਲੀ ਪਟਿਆਲਾ, ਸੰਗਰੂਰ ਫੇਰੀ ਰੱਦ

ਮਹਾਰਾਜਾ ਰਣਜੀਤ ਸਿੰਘ ਦੇ ਵਾਰਸਾਂ ਦਾ ਕੀ ਬਣਿਆ ? ਪੜ੍ਹੋ

ਪੁੱਤਰ ਅਤੇ ਪਿਤਾ ਦਾ ਅਗਵਾ ਕਰ ਕੇ ਕਤਲ, ਰਾਜਸਥਾਨ ਤੋਂ ਮਿਲੀਆਂ ਲਾਸ਼ਾਂ

ਸਾਬਕਾ ਮੰਤਰੀ ਰਾਜਾ ਭਈਆ ਸਣੇ 10 ਨੂੰ ਨਜ਼ਰਬੰਦ ਕਰਨ ਦਾ ਹੁਕਮ  

ਰਾਜਸਥਾਨ ਵਿਚ ਮੁੱਖ ਮੰਤਰੀ ਦੇ ਪੁੱਤਰ ਵਿਰੁਧ ਚੋਣ ਮੈਦਾਨ ਵਿਚ ਆਟੋ ਡਰਾਈਵਰ

ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਮਜ਼ਦੂਰ ਦੇ ਘਰੇ ਕੱਟੀ ਰਾਤ

''ਚੁਪਕੇ ਚੁਪਕੇ'' ਦੇ ਰੀਮੇਕ 'ਚ ਧਰਮਿੰਦਰ ਦੀ ਭੂਮਿਕਾ ਨਿਭਾਉਣਗੇ ਰਾਜਕੁਮਾਰ

Subscribe