Friday, November 22, 2024
 

ਰਾਜਪਾਲ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗਊ ਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸ਼ਨੀਵਾਰ ਨੂੰ ਗਊ ਰੱਖਿਆ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਇਲਾਵਾ ਪੰਜ ਪੀਰ ਰੋਡ, ਹੰਬੜਾਂ ਵਿਖੇ ਸ਼੍ਰੀ ਦੰਡੀ ਸਵਾਮੀ ਗਊ ਲੋਕ ਧਾਮ ਭਾਗ -2 ਦਾ ਉਦਘਾਟਨ ਵੀ ਕੀਤਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਜਿਨ੍ਹਾਂ ਦੇ ਨਾਲ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਨ ਸਭਾ ਦੇ ਮੈਂਬਰ (ਵਿਧਾਇਕ) ਸੁਰਿੰਦਰ ਡਾਵਰ, ਸੰਜੇ ਤਲਵਾਰ, ਕੁਲਦੀਪ ਸਿੰਘ ਵੈਦ, ਮੁੱਖ ਸਕੱਤਰ ਪੰਜਾਬ ਅਨਿਰੁੱਧ ਤਿਵਾੜੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕ

ਪੁਡੂਚੇਰੀ : ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ 👍

ਕਿਰਨ ਬੇਦੀ ਦੇ ਸਥਾਨ ’ਤੇ ਪੁਡੂਚੇਰੀ ਲਈ ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਸਹੁੰ ਚੁੱਕ ਲਈ ਹੈ। 

ਹਰਿਆਣਾ ਵਿਧਾਨ ਸਭਾ ਦੇ ਪਹਿਲੇ ਦਿਨ ਰਾਜਪਾਲ ਕਰਣਗੇ ਸੰਬੋਧਨ 👍

ਹਰਿਆਣਾ ਵਿਧਾਨ ਸਭਾ ਦਾ ਸ਼ੈਸ਼ਨ 5 ਮਾਰਚ, 2021 ਨੂੰ ਦੁਪਹਿਰ ਬਾਅਦ 2 ਵਜੇ ਸ਼ੁਰੂ ਹੋਵੇਗਾ। 

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ : ਰਾਣਾ ਸੋਢੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਖੇਡ, ਯੁਵਕ ਸੇਵਾਵਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸੁਝਾਅ ਪਿੱਛੋਂ 'ਪੰਜਾਬ (ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਭਲਾਈ ਅਤੇ ਨਿਪਟਾਰਾ) ਰਾਜ ਸਰਕਾਰ ਭੂਮੀ ਅਲਾਟਮੈਂਟ ਬਿੱਲ, 2020' ਤਹਿਤ ਕਾਸ਼ਤਕਾਰ ਅਤੇ ਕਾਬਜ਼ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਜ਼ਮੀਨ ਦੀ ਅਲਾਟਮੈਂਟ ਲਈ 12 ਸਾਲ ਦੀ ਸ਼ਰਤ ਨੂੰ ਘਟਾ ਕੇ 10 ਸਾਲ ਕਰ ਦਿੱਤਾ ਗਿਆ। 

Subscribe