Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਜਾ ਵੜਿੰਗ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਰਾਜਾ ਵੜਿੰਗ

 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ : ਰਾਜਾ ਵੜਿੰਗ

ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲਾ 

ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ

ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਟਾਟਾ ਮੋਟਰਜ਼ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਹਦਾਇਤ ਕੀਤੀ ਕਿ ਉਹ ਹਰ ਹੀਲੇ 10 ਨਵੰਬਰ ਤੱਕ ਸੂਬੇ ਵਿੱਚ ਸਾਰੀਆਂ 842 ਬੱਸ ਚਾਸੀਆਂ ਪੁੱਜਦੀਆਂ ਕਰਨ। ਪੰਜਾਬ ਭਵਨ ਵਿਖੇ ਟਾ

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਨੌਜੁਆਨਾਂ ਨੇ ਕਾਂਗਰਸੀ ਉਮੀਦਵਾਰ ਨੂੰ ਮਾਇਕ 'ਤੇ ਕੀਤੇ ਤਿੱਖੇ ਸਵਾਲ

ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਮਜ਼ਦੂਰ ਦੇ ਘਰੇ ਕੱਟੀ ਰਾਤ

Subscribe