Thursday, November 14, 2024
 

ਲਾਂਘਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਤੋਂ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਮੰਗ

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲ੍ਹਿਆ ਜਾਵੇ : ਅਕਾਲੀ ਦਲ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ਕਿਉਂਕਿ  ਦੁਨੀਆਂ ਭਰ ਦੇ ਸਿੱਖ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਖਰੀ ਕਿਰਤ ਸਥਾਨ ਦੇ 551ਵੇਂ ਪ੍ਰਕਾਸ਼ ਪੁਰਬ ’ਤੇ ਦਰਸ਼ਨ ਨਾ ਹੋ ਸਕਣ ਕਾਰਨ ਦੁਖੀ ਹਨ। 

ਆਖਿਰ ਕਿਉਂ 2 ਸਿੰਧੀ ਟਾਪੂ ਚੀਨ ਨੂੰ ਦੇਣ ਦੀ ਯੋਜਨਾ ਬਣਾ ਰਿਹਾ ਹੈ ਪਾਕਿਸਤਾਨ

 ਇਮਰਾਨ ਖਾਨ ਦੀ ਸਰਕਾਰ ਸਿੰਧ ਨਾਲ ਸਬੰਧਤ ਬੁੱਧੂ ਅਤੇ ਬੰਡਾਲ ਦੇ ਟਾਪੂਆਂ ਨੂੰ ਸਿੰਧ ਦੇ ਲੋਕਾਂ ਜਾਂ ਇਸ ਦੀ ਸਰਕਾਰ ਦੀ ਸਹਿਮਤੀ ਲਏ ਬਿਨਾਂ ਚੀਨੀ ਸਰਕਾਰ ਦੀ ਮੰਗ 'ਤੇ ਇਕਪਾਸੜ ਢੰਗ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਕਰਤਾਰਪੁਰ ਲਾਂਘਾ : ਪਾਕਿਸਤਾਨੀ ਕੋਰਟ ਭੇਜ ਸਕਦੀ ਹੈ ਇਮਰਾਨ ਖਾਨ ਨੂੰ ਨੋਟਿਸ

ਪਾਕਿਸਤਾਨ ਦੀ ਇਕ ਅਦਾਲਤ ਨੇ ਲਹਿੰਦੇ ਪੰਜਾਬ 'ਚ ਕਰਤਾਰਪੁਰ ਲਾਂਘਾ ਖੋਲਣ ਦੇ ਮੁੱਦੇ ਨੂੰ ਲੈ ਕੇ ਇਮਰਾਨ ਖਾਨ ਸਰਕਾਰ ਤੋਂ ਸਵਾਲ ਪੁੱਛਿਆ ਹੈ। ਲਾਹੌਰ ਹਾਈਕੋਰਟ ਨੇ ਨੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਇਹ ਯੋਜਨਾ ਸੂਬਾ ਸਰਕਾਰ ਦੇ ਮਾਮਲਿਆਂ 'ਚ ਦਖ਼ਲ ਨਹੀਂ ਹੈ? ਲਾਹੌਰ-ਨਾਰੋਵਾਲ ਸੜਕ ਦੇ ਨਿਰਮਾਣ 'ਚ ਹੋਈ ਦੇਰੀ ਦੇ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਦੇ ਦੌਰਾਨ ਲਾਹੌਰ ਹਾਈਕੋਰਟ

ਪਾਕਿਸਤਾਨ ਨੇ ਖੋਲ੍ਹਿਆ ਕਰਤਾਰਪੁਰ ਲਾਂਘਾ

ਪਿਛਲੇ ਕੁਝ ਮਹੀਨਿਆਂ ਤੋਂ ਬੰਦ ਕੀਤੇ ਕਰਤਾਰਪੁਰ ਲਾਂਘੇ ਨੇ ਪਾਕਿਸਤਾਨ ਨੇ ਮੁੜ ਕੋ ਖੋਲ੍ਹਣ ਦਾ ਐਲਾਨ ਕੀਤਾ ਹੈ।  ਪਾਕਸਿਤਾਨ ਸਰਕਾਰ ਵੱਲੋ ਜਾਰੀ ਇਕ ਸਰਕਾਰੀ ਪੱਤਰ ਵਿਚ ਇਸ ਲਾਂਘੇ ਨੂੰ ਤਰੁੰਤ ਪ੍ਰਭਾਵ ਤੋਂ ਖੋਲ੍ਹਣ ਦੀਆਂ ਹਿਦਾਇਤਾਂ 

Subscribe