ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ 'ਤੇ ਡਟੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਦੌਰਾਨ ਕਿਸਾਨਾਂ ਦਾ ਸਾਥ ਦੇਣ ਲਈ ਬਹੁਤ ਸਾਰੀਆਂ ਜਥੇਬੰਦੀਆਂ ਅੱਗੇ ਆ ਰਹੀਆਂ ਹਨ। ਇਸ ਦੇ ਚਲਦੇ ਹੁਣ ਕਿਸਾਨਾਂ ਨੂੰ ਵਿਦੇਸ਼ਾਂ 'ਚੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਹੈ।